25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ…