25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ…

Read Full News

10 ਮਹੀਨੇ ‘ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ – ਭਗਵੰਤ ਮਾਨ

10 ਮਹੀਨੇ ‘ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ – ਭਗਵੰਤ ਮਾਨ ਅਸੀਂ ਵਾਅਦੇ ਨਹੀਂ ਕੀਤੇ ਸੀ, ਗਾਰੰਟੀਆਂ ਦਿੱਤੀਆਂ ਸੀ ਜੋ ਪੂਰੀਆਂ ਕਰ ਰਹੇ ਹਾਂ – ਮੁੱਖ ਮੰਤਰੀ ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜੀਨੀਅਰਸ ਨੂੰ ਦਿੱਤੇ ਨਿਯੁਕਤੀ ਪੱਤਰ ਆਮ ਆਦਮੀ ਕਲੀਨਿਕ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ…

Read Full News

ਚਾਈਨਾ ਡੋਰ ਖ਼ਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਚਾਈਨਾ ਡੋਰ ਖ਼ਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ 19 ਦਸੰਬਰ, 2022 ਤੋਂ ਹੁਣ ਤੱਕ ਡੋਰ ਦੇ ਕੁੱਲ 12866 ਬੰਡਲ ਕੀਤੇ ਜ਼ਬਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਚਾਈਨਾ ਡੋਰ ਦੀ ਵਿਕਰੀ ‘ਤੇ ਪਾਬੰਦੀ ਦੇ…

Read Full News

ਖੇਤੀਬਾੜੀ ਅਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ‘ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ

ਖੇਤੀਬਾੜੀ ਅਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ‘ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜਨਵਰੀ: ਪੰਜਾਬ ਰਾਜ ਦੇ ਧਰਤੀ ਹੇਠਲੇ ਪਾਣੀ ਨੂੰ ਨਿਯਮਤ ਕਰਨ ਲਈ, ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ 27 ਜਨਵਰੀ 2023 ਨੂੰ “ਪੰਜਾਬ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਨਿਰਦੇਸ਼, 2023” ਨੂੰ ਨੋਟੀਫਾਈ ਕੀਤਾ ਹੈ। ਪ੍ਰਮੁੱਖ ਸਕੱਤਰ…

Read Full News

ਮੇਰੀ ਮਾਂ ਕੇਵਲ ਮਾਂ ਹੀ ਨਹੀਂ, ਸੰਘਰਸ਼ਸ਼ੀਲ ਹਸਤੀ ਸੀ / ਨਵਗੀਤ ਕੌਰ

  ਮੇਰੀ ਮਾਂ ਕੇਵਲ ਮਾਂ ਹੀ ਨਹੀਂ, ਸੰਘਰਸ਼ਸ਼ੀਲ ਹਸਤੀ ਸੀ / ਨਵਗੀਤ ਕੌਰ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 29 ਜਨਵਰੀ: ਮੈਂ ਕਦੇ ਮਾਂ ਨੂੰ ਗਹਿਣੇ ਗੱਟੇ ਪਹਿਨੇ ਜਾਂ ਸਜਿਆ ਧਜਿਆ ਨੀ ਦੇਖਿਆ ਸੀ। ਰੱਬ ਨੇ ਮੇਰੀ ਮਾਂ ਨੂੰ ਇਮਾਨਦਾਰੀ, ਨੇਕ ਨੀਅਤ, ਹਮਦਰਦੀ, ਆਪਣਾਪਣ, ਪਰਉਪਕਾਰਤਾ ਦੇ ਗਹਿਣਿਆਂ ਨਾਲ ਲੱਦ ਪੱਥ ਕੇ ਧਰਤ ਤੇ ਭੇਜਿਆ ਸੀ। ਸਰੀਰਕ ਤੌਰ ਤੇ…

Read Full News

ਗ੍ਰਿਫਤਾਰ ਨਸ਼ਾ ਤਸਕਰ ਪੈਸੇ ਮਿਲਣ ਉਪਰੰਤ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਡਰੱਗ ਮਾਫੀਆ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ ਗ੍ਰਿਫਤਾਰ ਨਸ਼ਾ ਤਸਕਰ ਪੈਸੇ…

Read Full News

ਕੈਨੇਡੀਅਨ ਐੱਮਪੀ ਸੁੱਖ ਧਾਲੀਵਾਲ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ

  ਕੈਨੇਡੀਅਨ ਐੱਮ ਪੀ ਸੁੱਖ ਧਾਲੀਵਾਲ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ ਲੁਧਿਆਣਾ (ਸੁਰ ਸਾਂਝ ਬਿਊਰੋ), 30 ਦਸੰਬਰ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਵਿਸ਼ਵ ਕਾਨਫਰੰਸਾਂ ਕਰਵਾਉਂਦੀ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤ ਵਿੱਚ ਕੋਆਰਡੀਨੇਟਰ ਸਹਿਜਪ੍ਰੀਤ…

Read Full News

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਚੰਡੀਗੜ੍ਹ 30 ਦਸੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਰਾਂਓਂ ਵਿੱਚ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਨੂੰ ਰੋਕਣ ਸਮੇਤ ਉਥੇ ਐਸਟੀਪੀ ਅਤੇ ਸੀਵਰੇਜ ਸਿਸਟਮ ਨਾ ਹੋਣ ਬਾਰੇ ਪੰਜਾਬ…

Read Full News

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ 30 ਦਸੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ); ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ…

Read Full News

ਪੱਥਰ / ਰਮਿੰਦਰ ਰੰਮੀ

      ਪੱਥਰ  / ਰਮਿੰਦਰ ਰੰਮੀ            ਤੈਨੂੰ ਪੱਥਰ ਬਣੇ  ਦੇਖਦੀ ਹਾਂ                 ਕਲ਼ੇਜੇ ਧੂਹ ਪੈਂਦੀ ਹੈ                ਕੀ ਰਾਜ਼ ਹੈ ਤੇਰੀ ਚੁੱਪੀ ਦਾ              ਤੂੰ ਤੇ ਹਰ ਗੱਲ ਮੇਰੇ ਨਾਲ  …

Read Full News