ਵਿਦਾਇਗੀ ‘ਤੇ ਵਿਸ਼ੇਸ਼/ ਵਿਦਿਆਰਥੀਆਂ ਲਈ ਚਾਨਣ-ਮੁਨਾਰਾ ਰਹੇ ਹਨ : ਬਲਦੇਵ ਸਿੰਘ ਸੰਧੂ

  ਵਿਦਾਇਗੀ ‘ਤੇ ਵਿਸ਼ੇਸ਼/ ਵਿਦਿਆਰਥੀਆਂ ਲਈ ਚਾਨਣ-ਮੁਨਾਰਾ ਰਹੇ ਹਨ : ਬਲਦੇਵ ਸਿੰਘ ਸੰਧੂ ਮਾਜਰੀ / ਮੁੱਲਾਂਪੁਰ ਗਰੀਬਦਾਸ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 30 ਜਨਵਰੀ: ਮੈਂ ਜਿਸ ਸ਼ਖਸੀਅਤ ਨੂੰ ਆਪ ਸਭ ਪਾਠਕਾਂ ਦੇ ਰੂਬਰੂ ਕਰਵਾਉਣ ਜਾ ਰਿਹਾ ਹਾਂ, ਉਹ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਕਰਕੇ ਸਮੂਹ ਅਧਿਆਪਕ ਵਰਗ ਲਈ ਪ੍ਰੇਰਨਾ ਸਰੋਤ ਤੇ ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ…

Read More

ਹੈਂਡਬਾਲ ਕਲੱਬ ਮੋਰਿੰਡਾ ਨੇ ਮਾਰੀਆਂ ਉੱਚੀਆਂ ਮੱਲਾਂ ਬਹੁਤ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਕੀਤੇ ਪੈਦਾ

ਮੋਰਿੰਡਾ 30 ਮਾਰਚ   (ਸੁਰ ਸਾਂਝ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਮੋਰਿੰਡਾ ਨੇ ਪਿਛਲੇ ਤੀਹ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ  ਉੱਚੀਆਂ ਮੱਲਾਂ ਮਾਰੀਆਂ ਹਨ। ਹੈਂਡਬਾਲ ਕਲੱਬ  ਦੀਆ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਅਤੇ ਸੈਕਟਰੀ ਹਰਿੰਦਰ ਸਿੰਘ ਨੇ ਦੱਸਿਆ ਤੇ ਕਲੱਬ ਪਿਛਲੇ ਤੀਹ ਸਾਲਾਂ ਤੋਂ ਮੋਰਿੰਡਾ ਅਤੇ ਆਸ ਪਾਸ ਦੇ…

Read More

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ-ਸੂਬੇ ਵਿੱਚ ਸ਼ਾਮ 5 ਵਜੇ ਤੱਕ ਦਰਜ ਕੀਤੀ ਗਈ 63.44 ਫੀਸਦ ਵੋਟਿੰਗ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 20 ਫਰਵਰੀ; ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ…

Read More

ਚੋਣ ਮਨੋਰਥ ਪੱਤਰ ਕਾਨੂੰਨੀ ਦਸਤਾਵੇਜ਼ ਬਣੇ – ਸੰਤ ਬਲਬੀਰ ਸਿੰਘ ਸੀਚੇਵਾਲ਼

ਚੰਡੀਗੜ੍ਹ (ਸੁਰ ਸਾਂਝ ਬਿਊਰੋ) 30 ਜਨਵਰੀ ਬੀਤੇ ਦਿਨੀਂ ਉੱਘੇ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਣਵੈਤ ਦੀ ਪੁਸਤਕ ‘ਰੱਬ ਦਾ ਬੰਦਾ‘ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਲੇਖਕ ਸਭਾ ਵੱਲੋਂ ਰਚਾਇਆ ਗਿਆ। ਇਸ ਪੁਸਤਕ ਉਤੇ ਮਨਮੋਹਨ ਸਿੰਘ ਦਾਊਂ ਅਤੇ ਜਗਦੀਪ ਕੌਰ ਨੂਰਾਨੀ ਹੋਰਾਂ ਸੰਖੇਪ ਪਰਚੇ ਪੜ੍ਹੇ ਅਤੇ ਮੁੱਲਵਾਨ ਟਿੱਪਣੀਆਂ ਕੀਤੀਆਂ। ਪੁਸਤਕ…

Read More

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਚੱਲਿਆ ਰਚਨਾਵਾਂ ਦਾ ਦੌਰ – ਗੁਰਦਰਸ਼ਨ ਸਿੰਘ ਮਾਵੀ

ਐਸ.ਏ.ਐਸ ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਸੇਵਾ ਮੁਕਤ ਜੱਜ ਜੇ,ਐਸ, ਖੁਸ਼ਦਿਲ, ਸਮਾਜ ਸੇਵੀ ਵਿਜੈ ਕਪੂਰ, ਡਾ: ਅਵਤਾਰ ਸਿੰਘ ਪਤੰਗ ਅਤੇ ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸੁਸ਼ੋਭਿਤ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮਲਕੀਤ ਨਾਗਰਾ ਵਲੋਂ ਧਾਰਮਿਕ ਗੀਤ ਗਾਉਣ ਨਾਲ ਹੋਈ ।…

Read More

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ….

Read More

ਹਲਕੇ ਦੇ ਲੋਕਾਂ ਨਾਲ਼ ਮੋਢੇ ਨਾਲ਼ ਮੋਢਾ ਜੋੜ ਕੇ ਖੜ੍ਹਾਂਗਾ – ਰਣਜੀਤ ਸਿੰਘ ਗਿੱਲ

ਖਰੜ (ਸੁਰ ਸਾਂਝ ਬਿਊਰੋ), 29 ਜਨਵਰੀ: ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ  ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨਾਲ ਲੋਕ ਕਾਫ਼ਲਿਆਂ ਦੇ ਰੂਪ  ਵਿੱਚ ਜੁੜ ਰਹੇ ਹਨ। ਇਸੇ ਸੰਬੰਧ ਵਿੱਚ ਰਣਜੀਤ ਸਿੰਘ ਗਿੱਲ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ  ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਅੱਜ ਖਰੜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਵਾਰਡ ਨੰ 27…

Read More

ਆਪਣੇ ਕੀਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਅਨਮੋਲ ਗਗਨ ਮਾਨ

ਖਰੜ (ਸੁਰ ਸਾਂਝ ਬਿਊਰੋ), 28 ਜਨਵਰੀ: ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਹਲਕੇ ‘ਚ ਪੈਂਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਜਾਣੀਆਂ।ਦੋਧੀ ਯੂਨੀਅਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਲੋਕਾਂ ਵਿਚ ਅਨਮੋਲ ਗਗਨ ਮਾਨ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  ਇਸ ਮੌਕੇ ਮਾਨ…

Read More

ਕਮਲਜੀਤ ਸਿੰਘ ਬਣਵੈਤ ਦੀ ਪੁਸਤਕ ਰੱਬ ਦਾ ਬੰਦਾ ਹੋਵੇਗੀ ਰਲੀਜ਼

ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਵੱਲੋਂ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਣਵੈਤ ਦੀ ਪੁਸਤਕ ‘ਰੱਬ ਦਾ ਬੰਦਾ‘ ਦੇ ਲੋਕ ਅਰਪਣ ਅਤੇ ਵਿਚਾਰ-ਚਰਚਾ ਸਬੰਧੀ ਸਮਾਗਮ, ਮਿਤੀ 29 ਜਨਵਰੀ, 2022 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3.00 ਵਜੇ, ਪ੍ਰੈਸ ਕਲੱਬ, ਸੈਕਟਰ 27-ਬੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਲੇਖਕ ਸਭਾ ਦੇ ਬੁਲਾਰੇ ਨੇ ਇਸ ਪੁਸਤਕ ਰਲੀਜ਼ ਸਮਾਗਮ ਦਾ ਸੱਦਾ-ਪੱਤਰ/ ਪੋਸਟਰ ਜਾਰੀ ਕਰਦਿਆਂ ਦੱਸਿਆ…

Read More

ਅੱਜ ਬੁੱਕਲੈਟ ”ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ” ਰਿਲੀਜ਼ – ਸਚਿਨ ਪਾਇਲਟ

ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਫ਼ੌਜੀਆਂ ਦੇ ਨਾਂਅ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਜੋ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ।  ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ…

Read More