ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ :ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ
ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ `ਤੇ ਮੁਹਿੰਮ ਚਲਾਉਣ ਦਾ ਐਲਾਨ ,ਵਿਭਾਗ ਟੈਕਸ ਚੋਰੀ ਕਰਨ ਵਾਲਿਆਂ `ਤੇ ਸ਼ਿਕੰਜਾ ਕੱਸੇਗਾ, ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਲੰਧਰ ਡਵੀਜ਼ਨ ਦੀ ਸਮੀਖਿਆ ਮੀਟਿੰਗ…