ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਚੰਡੀਗੜ (ਸੁਰ ਸਾਂਝ ਬਿਊਰੋ), 30 ਮਾਰਚ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ…