ਬਠਿੰਡਾ ਵਿਖੇ ਨਗਰ ਪੰਚਾਇਤ ਭਾਈ ਰੂਪਾ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਖਰਚੇਗੀ 2.53 ਕਰੋੜ ਰੁਪਏ: ਡਾ: ਇੰਦਰਬੀਰ ਸਿੰਘ ਨਿੱਜਰ
ਬਠਿੰਡਾ ਵਿਖੇ ਨਗਰ ਪੰਚਾਇਤ ਭਾਈ ਰੂਪਾ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਖਰਚੇਗੀ 2.53 ਕਰੋੜ ਰੁਪਏ: ਡਾ: ਇੰਦਰਬੀਰ ਸਿੰਘ ਨਿੱਜਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੀ ਨਗਰ ਪੰਚਾਇਤ ਭਾਈ…