ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਪੰਜਾਬ ਸਰਕਾਰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਉਸਾਰੀ ਬਾਰੇ…

Read Full News

ਰਮਿੰਦਰ ਰੰਮੀ ਨੂੰ ਟੀਵੀ ਐਨਆਰਆਈ ਵੱਲੋਂ ਮਾਣਮੱਤੀ ਪੰਜਾਬਣ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਰਮਿੰਦਰ ਰੰਮੀ ਨੂੰ ਟੀਵੀ ਐਨਆਰਆਈ ਵੱਲੋਂ ਮਾਣਮੱਤੀ ਪੰਜਾਬਣ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਟੀਵੀ ਐਨਆਰਆਈ ਵੱਲੋਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਨੂੰ  ਮਾਣਮੱਤੀ ਪੰਜਾਬਣ ਐਵਾਰਡ ਨਾਲ਼ ਸਨਮਾਨਿਤ ਕੀਤਾ ਗਿਆ ਹੈ। ਸੁਰ ਸਾਂਝ ਡਾਟ ਕਾਮ ਨਾਲ਼ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਸਮੂਹ ਟੀਮ ਮੈਂਬਰਜ਼ ਪਰਦੀਪ ਬੈਂਸ,…

Read Full News

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ – ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ – ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…

Read Full News

ਪੁਲਿਸ ਨੇ ਜੇਲ੍ਹ ਦੇ ਕੈਦੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਫਾਰਮਾ ਓਪੀਓਡ ਸਪਲਾਇਰ ਨੂੰ ਵੀ ਕੀਤਾ ਗ੍ਰਿਫ਼ਤਾਰ: ਡੀਆਈਜੀ ਗੁਰਪ੍ਰੀਤ ਭੁੱਲਰ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਨੇ ਜੇਲ੍ਹ ਦੇ ਕੈਦੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਫਾਰਮਾ ਓਪੀਓਡ ਸਪਲਾਇਰ ਨੂੰ ਵੀ ਕੀਤਾ ਗ੍ਰਿਫ਼ਤਾਰ:…

Read Full News

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ ਰਾਜ ਪੱਧਰੀ ਜਨਤਾ ਦਰਬਾਰ ਰਾਹੀਂ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ (ਸੁਰ ਸਾਂਝ ਬਿਊਰੋ), 31 ਜਨਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ…

Read Full News

ਜੀਵਨੀ ਇੱਕ ਕਰਮਯੋਗੀ ਦੀ/ ਸੰਤਵੀਰ

  ਪੁਸਤਕ ਰੀਵਿਊ ਜੀਵਨੀ ਇੱਕ ਕਰਮਯੋਗੀ ਦੀ/ ਸੰਤਵੀਰ  (ਸੁਰ ਸਾਂਝ ਬਿਊਰੋ) – ਪਿਛਲੇ ਦਿਨੀਂ ਸ. ਗੁਰਦੀਪ ਸਿੰਘ ਵੜੈਚ ਵੱਲੋਂ “ਜੀਵਨੀ ਇੱਕ ਕਰਮਯੋਗੀ ਦੀ” ਪੁਸਤਕ ਭੇਂਟ ਕੀਤੀ ਗਈ। ਪੁਸਤਕ ਪੜ੍ਹਨ ਉਪਰੰਤ ਇਕ ਪਾਠਕ ਵਜੋਂ ਗ੍ਰਹਿਣ ਕੁਝ ਪ੍ਰਭਾਵ ਸਾਂਝੇ ਕਰਨ ਲਈ ਸ਼ਬਦ ਸਾਂਝ ਪਾ ਰਿਹਾ ਹਾਂ। ਸ਼ਾਸਤਰਾਂ ਵਿਚ ਮਾਤਰੀ-ਪਿਤਰੀ ਰਿਣਾਂ ਦਾ ਉਲੇਖ ਮਿਲਦਾ ਹੈ। ਪਿਤਰਾਂ ਦੇ ਸਰਾਧ…

Read Full News

ਹਰਮੀਤ ਵਿਦਿਆਰਥੀ ਦੀ ਕਾਵਿ ਕਿਤਾਬ ‘ਮੈਂ ਚਸ਼ਮਦੀਦ (ਚੋਣਵੀਂ ਕਵਿਤਾ) ਸੰਃ ਸੁਖਜਿੰਦਰ

  ਹਰਮੀਤ ਵਿਦਿਆਰਥੀ ਦੀ ਕਾਵਿ ਕਿਤਾਬ ‘ਮੈਂ ਚਸ਼ਮਦੀਦ (ਚੋਣਵੀਂ ਕਵਿਤਾ) ਸੰਃ ਸੁਖਜਿੰਦਰ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 30 ਜਨਵਰੀ: ਕਾਵਿ ਮਹਿਫ਼ਲਾਂ ਵਿੱਚ ਗੱਫਿਆਂ ਦੇ ਗੱਫੇ ਦਾਦ ਦੇਣ ਵਾਲਾ, ਉੱਚੀ ਉੱਚੀ ਹੱਸਣ ਵਾਲਾ, ਜ਼ਿੰਦਾਦਿਲ ਇਨਸਾਨ ਅੰਦਰੋਂ ਐਨਾ ਗਹਿਰ ਗੰਭੀਰ ਹੋਵੇਗਾ, ਮੈਂ ਸੋਚਿਆ ਹੀ ਨਹੀਂ ਸੀ। ਪਹਿਲੀ ਵਾਰ ਹਰਮੀਤ ਵਿਦਿਆਰਥੀ ਨੂੰ ਫਿਰੋਜ਼ਪੁਰ ਵਿਖੇ ਲੱਗੇ ਇੱਕ ਸੈਮੀਨਾਰ ਵਿੱਚ…

Read Full News

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਬਿਊਰੋ), 30 ਜਨਵਰੀ: ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ…

Read Full News

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਮਹਿਜ਼ 10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੈਬਨਿਟ ਮੰਤਰੀ ਚੰਡੀਗੜ੍ਹ/ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 30 ਜਨਵਰੀ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ…

Read Full News

ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ

ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ ਮੁੱਚ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ…

Read Full News