ਵਿਸ਼ਵ ਪੰਜਾਬੀ ਸਾਹਿਤਕ ਰਚਨਾ ਵਿਚਾਰ ਮੰਚ (ਰਜਿ.) ਵੱਲੋਂ ਕਰਵਾਇਆ ਗਿਆ ਕਹਾਣੀ ਦਰਬਾਰ – ਇੰਜ. ਜਸਪਾਲ ਸਿੰਘ ਦੇਸੂਵੀ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਵਿਸ਼ਵ ਪੰਜਾਬੀ ਸਾਹਿਤਕ ਰਚਨਾ ਵਿਚਾਰ ਮੰਚ (ਰਜਿ.) ਵੱਲੋਂ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਦੇ ਘਰ ਦੇਸੂ ਮਾਜਰਾ (ਖਰੜ) ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਕਹਾਣੀ ਦਰਬਾਰ ਵਿੱਚ ਗੁਰਮੀਤ ਸਿੰਗਲ ਨੇ ਕਹਾਣੀ ‘ਹੂਕ’, ਯਤਿੰਦਰ ਮਾਹਲ ਨੇ ਕਹਾਣੀ…