www.sursaanjh.com > Uncategorized

ਪੰਜਾਬੀ ਲੇਖਕ ਸਭਾ ਨੇ ਲਾਲੀ ਬਾਬਾ ਦੀ ਯਾਦ ਨੂੰ ਸਮਰਪਿਤ ਸੰਵਾਦ ਰਚਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਮੌਖਿਕ ਪਰੰਪਰਾ ਦੇ ਫ਼ਕੀਰ ਬਾਦਸ਼ਾਹ ਲਾਲੀ ਬਾਬਾ ਨੂੰ ਸਮਰਪਿਤ ਇਕੱਤਰਤਾ ਕਰਵਾਈ ਗਈ ਜਿਸ ਵਿੱਚ ਲਾਲੀ ਬਾਬਾ  ਦੇ ਸੰਪਰਕ ਵਿਚ ਰਹੀਆਂ ਸ਼ਖਸੀਅਤਾਂ ਨੇ ਉਹਨਾਂ ਨੂੰ ਆਪਸੀ ਸੰਵਾਦ ਰਾਹੀਂ ਯਾਦ ਕੀਤਾ। ਮਹਿਮਾਨਾਂ ਦਾ ਸਵਾਗਤ ਕਰਦਿਆਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ…

Read Full News

ਨਮੂਨੇ ਜਾਂਚ ਲਈ ਲੈਬਾਰਟਰੀ ਭੇਜੇ, ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ  ਖੇਤੀਬਾੜੀ ਵਸਤਾਂ…

Read Full News

ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਖਰੜ

ਨਿਊ ਚੰਡੀਗੜ੍ਹ 4 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਨਵਾਂ ਗਾਉਂ ਵਿਖੇ ਵੀ ਚੱਲ ਰਹੀਆਂ ਯੋਗਸ਼ਾਲਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ…

Read Full News

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਦੇ ਵਿਰੁੱਧ’’ ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ…

Read Full News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ…

Read Full News

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ…

Read Full News

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ…

Read Full News

ਪੰਜਾਬੀ ਭਵਨ, ਲੁਧਿਆਣਾ ਵਿਖੇ 22 ਫ਼ਰਵਰੀ 2025, ਦਿਨ ਸ਼ਨੀਵਾਰ ਨੂੰ ਸਵੇਰ ਦੇ 11.00 ਵਜੇ ਤੋਂ ਸ਼ਾਮ 5 ਵਜੇ ਕਰਵਾਇਆ ਜਾ ਰਿਹਾ ਹੈ ”ਮੇਲਾ ਗੀਤਕਾਰਾਂ ਦਾ” – ਭੱਟੀ ਭੜੀ ਵਾਲ਼ਾ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫਰਵਰੀ: ਪੰਜਾਬੀ ਭਵਨ, ਲੁਧਿਆਣਾ ਵਿਖ਼ੇ 22 ਫ਼ਰਵਰੀ 2025, ਦਿਨ ਸ਼ਨੀਵਾਰ ਨੂੰ ਸਵੇਰ ਦੇ 11.00 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਵਿਸ਼ਵ ਪੰਜਾਬੀ ਗੀਤਕਾਰ ਪਰਿਵਾਰ ਅਤੇ ਪੰਜਾਬੀ ਗੀਤਕਾਰ ਮੰਚ (ਰਜਿ:), ਲੁਧਿਆਣਾ ਵੱਲੋਂ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਅਤੇ ਸਮੂਹ ਗੀਤਕਾਰਾਂ ਵੱਲੋਂ ਕੀਤੇ ਸਾਂਝੇ ਉਪਰਾਲੇ…

Read Full News

19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਭਰ ‘ਚੋਂ ਸਰਵੋਤਮ ਬਣਾਉਣ ਲਈ ਵਚਨਬੱਧ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read Full News

ਮੁੱਲਾਂਪੁਰ ਅਖਾੜੇ ਦਾ ਜਸਪੂਰਨ ਪਹਿਲਵਾਨ ਬਣਿਆ ਭਾਰਤ ਕੇਸਰੀ 

ਚੰਡੀਗੜ੍ਹ 3 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਇੱਕ ਵਾਰ ਫਿਰ ਸੁਰਖੀਆਂ ਵਿਚ ਆਇਆ ਹੈ, ਕਿਉਂਕਿ ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਨਾਮਵਰ ਪਹਿਲਵਾਨ ਜਸਪੂਰਨ ਸਿੰਘ ਮੁੱਲਾਂਪੁਰ ਨੇ ਭਾਰਤ ਕੇਸਰੀ ਦਾ ਖਿਤਾਬ ਜਿੱਤ ਕੇ ਅਖਾੜਾ ਮੁੱਲਾਪੁਰ ਅਤੇ ਪਿੰਡ, ਮਾਤਾ ਪਿਤਾ ਤੇ ਉਸਤਾਦ ਗੋਲੂ ਪਹਿਲਵਾਨ ਦਾ ਨਾਮ ਰੌਸ਼ਨ ਕੀਤਾ ਹੈ। ਇਸ…

Read Full News