www.sursaanjh.com > Uncategorized

ਸ਼ਾਨਦਾਰ ਰਿਹਾ ਮਹਾਂ ਉਤਸਵ ਦਾ ਉਦਘਾਟਨੀ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਦੀ ਨਵ ਸਿਰਜਣਾ ਲਈ ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਮਹਾਂ ਉਤਸਵ ਦਾ ਉਦਘਾਟਨ ਅੱਜ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਹ ਉਤਸਵ 29 ਮਾਰਚ ਤਕ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਹੋਵੇਗਾ। ਸਮਾਗਮ…

Read Full News

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ…

Read Full News

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ ‘ਬੁੱਢੇ ਦਰਿਆ’ ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 27 ਜਨਵਰੀ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਨਾਲ ਕਰਨਗੇ ਮੀਟਿੰਗ ਲੁਧਿਆਣਾ/ਚੰਡੀਗੜ੍ਹ (ਸੁਰ ਸਾਂਝ…

Read Full News

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ…

Read Full News

ਗ਼ਜ਼ਲ ਲਈ ਸ਼ਾਨਦਾਰ ਰਿਹਾ ਸਾਲ 2024 – ਫੈਸਲ ਖਾਨ

ਫਤਿਹਗੜ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਸਾਹਿਤ ਦੀ ਉਤਪਤੀ ਵੀ ਸੰਸਾਰ ਦੀ ਉਤਪਤੀ ਦੇ ਨਾਲ ਹੀ ਹੋਈ ਪੜ੍ਹੀਦੀ ਹੈ। ਸਾਹਿਤ ਦੀਆਂ ਵੱਖੋ ਵੱਖਰੀਆਂ ਵਿਧਾਵਾਂ ਮੌਖਿਕ ਰੂਪ ਵਿਚ ਹੀ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਵੀ ਪਹੁੰਚਦੀਆਂ ਰਹੀਆਂ ਹਨ। ਇਸ ਸਾਹਿਤਕ ਵਹਾਅ ਵਿਚ ਕਈ ਵਿਧਾਵਾਂ ਅਗਲੀ ਪੀੜੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਦਮ…

Read Full News

ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 358ਵਾਂ ਪ੍ਰਕਾਸ਼ ਉਤਸਵ ਮਨਾਇਆ ਗਿਆ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜਨਵਰੀ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 358ਵਾਂ ਪ੍ਰਕਾਸ਼ ਉਤਸਵ ਅੱਜ ਮਿਤੀ 11.1.2025 ਦਿਨ ਸ਼ਨੀਵਾਰ ਨੂੰ ਫਾਲਕਨ ਵਿਊ ਕੰਪਲੈਕਸ, ਸੈਕਟਰ 66-ਏ, ਮੁਹਾਲ਼ੀ ਵਿਖੇ ਸਮੂਹ ਸਾਧ ਸੰਗਤ ਵੱਲੋਂ ਮਿਲ ਕੇ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਈ ਗੁਰਮੀਤ ਸਿੰਘ ਜੀ, ਗੁਰਦੁਆਰਾ ਸਾਹਿਬ, ਫੇਜ਼…

Read Full News

ਮਾਣਯੋਗ ਸੰਤ ਗੁਰਦੀਪ ਗਿਰੀ ਜੀ, ਡੇਰਾ ਸੰਚਾਲਕ ਸਵਾਮੀ ਜਗਤਗਿਰੀ ਮਹਾਰਾਜ, ਪਠਾਨਕੋਟ ਵੱਲੋਂ ਇੱਕ ਲੱਖ ਰੁਪਏ ਦੇ ਆਰਥਿਕ ਸਹਿਯੋਗ ਲਈ ਕੀਤਾ ਗਿਆ ਧੰਨਵਾਦ – ਫ਼ਕੀਰ ਚੰਦ ਜੱਸਲ

ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਪਾਵਰ ਆਫ਼ ਸੋਸ਼ਲ ਯੂਨਿਟੀ ਵੱਲੋਂ ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਵਾਸਤੇ 1815 ਵਰਗ ਗਜ਼ ਦਾ ਪਲਾਟ ਅੰਬੇਡਕਰ ਊਰਜਾ ਭਵਨ, ਮਾਜਰੀ ਅਕਾਲੀਆਂ ਰੋਡ, ਬਾਰਨ (ਪਟਿਆਲਾ) ਵਿਖੇ ਖਰੀਦਿਆ ਜਾ ਰਿਹਾ ਹੈ। ਇਸ ਪਲਾਟ ਦੇ ਖਰਚ ਦੀ ਭਰਪਾਈ ਲਈ ਸਵਾਮੀ ਜਗਤਗਿਰੀ ਟਰੱਸਟ, ਪਠਾਨਕੋਟ ਵਲੋਂ 1,00,000/-  ਰੁਪਏ (ਇੱਕ ਲੱਖ…

Read Full News

ਮੁੱਲਾਂਪੁਰ : ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਥਰਾਜ ਦੀ ਟੀਮ ਜੇਤੂ ਰਹੀ

ਚੰਡੀਗੜ੍ਹ 6 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਕਬੱਡੀ ਕੱਪ ਦੇ ਦੂਜੇ ਦਿਨ ਦਿਲਚਸਪ ਮੁਕਾਬਲਿਆਂ ਵਿੱਚ ਵੱਖ ਵੱਖ ਸਟੇਟਾਂ ਅਤੇ ਪੰਜਾਬ ਦੀਆਂ ਨਾਮਵਰ ਕਬੱਡੀ ਅਕੈਡਮੀਆਂ ਦੇ ਖਿਡਾਰੀਆਂ ਨੇ ਆਪਣੇ ਜ਼ੌਹਰ ਵਿਖਾਏ। ਦਾਸ ਐਸੋਸੀਏਟ ਅਤੇ ਨਗਰ ਖੇੜਾ ਮੁੱਲਾਂਪੁਰ ਗਰੀਬਦਾਸ ਵੱਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਅਰੰਭਤਾ ਬੀਤੇ ਦਿਨੀਂ ਸ੍ਰੀ ਨਿਤਿਆਨੰਦ ਜੀ…

Read Full News

“ਕਵਿਤਾ” ਨੂੰ ਸਮਰਪਿਤ ਰਿਹਾ “ਕਵਿਤਾ ਵਰਕਸ਼ਾਪ ਦਾ ਦੂਸਰਾ ਦਿਨ

ਚੰਡੀਗੜਂ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ, ਸਾਹਿਤ ਵਿਗਿਆਨ ਕੇਂਦਰ, ਚੰਡੀਗ੍ਹੜ, ਬੇਗਮ ਇਕਬਾਲ ਬਾਨੋ, ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ “ਕਵਿਤਾ” ਦੇ ਤਹਿਤ “ਕਵਿਤਾ ਵਰਕਸ਼ਾਪ” ਵਿਚ ਅੱਜ ਦੂਜੇ ਦਿਨ ਸਭ ਤੋਂ ਪਹਿਲਾਂ ਕਵੀਆਂ; ਦੀਪਇੰਦਰ, ਗੁਰਿੰਦਰ ਕਲਸੀ, ਹਰਵਿੰਦਰ ਸਿੰਘ, ਧਰਮਿੰਦਰ ਸੇਖੋਂ, ਪਾਲ ਅਜਨਬੀ, ਦੀਪਕ ਚਨਾਰਥਲ, ਰੇਖਾ ਮਿੱਤਲ,…

Read Full News

ਵਿਸ਼ਵ ਪੰਜਾਬੀ ਸਾਹਿਤਕ ਰਚਨਾ ਵਿਚਾਰ ਮੰਚ (ਰਜਿ.) ਵੱਲੋਂ ਕਰਵਾਇਆ ਗਿਆ ਕਹਾਣੀ ਦਰਬਾਰ – ਇੰਜ. ਜਸਪਾਲ ਸਿੰਘ ਦੇਸੂਵੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਵਿਸ਼ਵ ਪੰਜਾਬੀ ਸਾਹਿਤਕ ਰਚਨਾ ਵਿਚਾਰ ਮੰਚ (ਰਜਿ.) ਵੱਲੋਂ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਦੇ ਘਰ ਦੇਸੂ ਮਾਜਰਾ (ਖਰੜ) ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਕਹਾਣੀ ਦਰਬਾਰ ਵਿੱਚ ਗੁਰਮੀਤ ਸਿੰਗਲ ਨੇ ਕਹਾਣੀ ‘ਹੂਕ’, ਯਤਿੰਦਰ ਮਾਹਲ ਨੇ ਕਹਾਣੀ…

Read Full News