www.sursaanjh.com > Uncategorized

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ…

Read Full News

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ ਕਿਹਾ, ਸਕਾਲਰਸ਼ਿਪ ਸਕੀਮ ਅਧੀਨ  12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ…

Read Full News

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ  ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read Full News

ਗੋਲੂ ਦੇ ਅਖਾੜੇ ਦੇ ਪਹਿਲਵਾਨ ਦੀ ਹੋਈ ਏਸ਼ੀਆ ਚੈਂਪੀਅਨਸ਼ਿਪ ਲਈ ਚੋਣ

ਗੋਲੂ ਦੇ ਅਖਾੜੇ ਦੇ ਪਹਿਲਵਾਨ ਦੀ ਹੋਈ ਏਸ਼ੀਆ ਚੈਂਪੀਅਨਸ਼ਿਪ ਲਈ ਚੋਣ ਚੰਡੀਗੜ੍ਹ 9 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਪਰ ਗਰੀਬਦਾਸ ਹਮੇਸ਼ਾ ਸੁਰਖੀਆਂ ਵਿੱਚ ਰਿਹਾ ਹੈ, ਕਿਉਂਕਿ ਇਸ ਅਖਾੜੇ  ਵਿੱਚ ਪੰਜਾਬ ਹਰਿਆਣਾ ਹਿਮਾਚਲ ਅਤੇ ਹੋਰ ਸਟੇਟਾਂ ਦੇ ਨਾਮੀ ਪਹਿਲਵਾਨ ਅਭਿਆਸ ਕਰਦੇ ਹਨ ਅਤੇ ਵਿਦੇਸ਼ ਤੋਂ ਆਏ ਕੋਚ ਇੱਥੋਂ ਦੇ ਪਹਿਲਵਾਨਾਂ ਨੂੰ ਸਿਖਲਾਈ ਦਿੰਦੇ…

Read Full News

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜੂਨ ਮਹੀਨੇ ਦੀ ਸਾਹਿਤਕ ਇਕੱਤਰਤਾ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਨੂੰ ਸਮਰਪਿਤ – ਰਚਨਾਵਾਂ ‘ਤੇ ਹੋਈ ਨਿੱਠ ਕੇ ਚਰਚਾ

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜੂਨ ਮਹੀਨੇ ਦੀ ਸਾਹਿਤਕ ਇਕੱਤਰਤਾ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਨੂੰ ਸਮਰਪਿਤ – ਰਚਨਾਵਾਂ ‘ਤੇ ਹੋਈ ਨਿੱਠ ਕੇ ਚਰਚਾ ਰਾਮਪੁਰ (ਲੁਧਿਆਣਾ) (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਦੇ ਸੈਮੀਨਾਰ ਹਾਲ ਵਿਚ, ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਹੇਠ…

Read Full News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ…

Read Full News

ਹਲਕਾ ਅਮਲੋਹ ਦੇ ਲੋਕਾਂ ਵੱਲੋਂ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਡੱਟਣਾ ਸ਼ੁਭ ਸੰਕੇਤ – ਬਿਕਰਮਜੀਤ ਸਿੰਘ ਖਾਲਸਾ, ਰਾਜੂ ਖੰਨਾ

ਹਲਕਾ ਅਮਲੋਹ ਦੇ ਲੋਕਾਂ ਵੱਲੋਂ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਡੱਟਣਾ ਸ਼ੁਭ ਸੰਕੇਤ – ਬਿਕਰਮਜੀਤ ਸਿੰਘ ਖਾਲਸਾ, ਰਾਜੂ ਖੰਨਾ ਹਲਕਾ ਅਮਲੋਹ ਦੇ ਵੱਖ ਵੱਖ ਬੂਥਾਂ ਤੇ ਜਾ ਕੇ ਵਰਕਰਾਂ ਤੇ ਆਗੂਆਂ ਦੀ ਕੀਤੀ ਹੌਂਸਲਾ ਅਫਜ਼ਾਈ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਲੋਕ ਸਭਾ ਲਈ ਅੱਜ ਸੂਬੇ ਅੰਦਰ ਹੋਇਆ ਚੋਣਾਂ…

Read Full News

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ…

Read Full News

ਵਿਜੀਲੈਂਸ ਬਿਓਰੋ  ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜ਼ੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

ਵਿਜੀਲੈਂਸ ਬਿਓਰੋ  ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜ਼ੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਵਿਜੀਲੈ਼ਸ ਬਿਓਰੋ  ਨੇ ਅੱਜ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ…

Read Full News

ਗਾਈਡੈਂਸ ਅਤੇ ਕਾਉਂਸਲਿੰਗ ਮੁਕਾਬਲਿਆ ਵਿੱਚ ਬੂਥਗੜ੍ਹ ਸਕੂਲ ਦੀ ਝੰਡੀ

ਗਾਈਡੈਂਸ ਅਤੇ ਕਾਉਂਸਲਿੰਗ ਮੁਕਾਬਲਿਆ ਵਿੱਚ ਬੂਥਗੜ੍ਹ ਸਕੂਲ ਦੀ ਝੰਡੀ ਚੰਡੀਗੜ੍ਹ 19 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗਾਈਡੈਂਸ ਅਤੇ ਕਾਉਂਸਲਿੰਗ ਅਧੀਨ ਕਰਵਾਏ ਗਏ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਰਵਿੰਦਰ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ…

Read Full News