ਜਲੰਧਰ ਵਿੱਚ ਵਿਰੋਧੀਆਂ ਦੇ ਹੋਏ ਇਕੱਠ ਬਾਰੇ ਮੁੱਖ ਮੰਤਰੀ ਦੀ ਟਿੱਪਣੀ; “ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਹੋਏ ਇਕੱਠੇ”
ਜਲੰਧਰ ਵਿੱਚ ਵਿਰੋਧੀਆਂ ਦੇ ਹੋਏ ਇਕੱਠ ਬਾਰੇ ਮੁੱਖ ਮੰਤਰੀ ਦੀ ਟਿੱਪਣੀ; “ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਹੋਏ ਇਕੱਠੇ” ਜਨਰਲ ਡਾਇਰ ਨੂੰ ਰੋਟੀ ਖਵਾਉਣ ਵਾਲੇ ਅਤੇ ਧਾਰਮਿਕ ਥਾਵਾਂ ਉਤੇ ਟੈਂਕ ਚੜ੍ਹਾਉਣ ਵਾਲਿਆਂ ਨੇ ਹੱਥ ਮਿਲਾਇਆ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਵਾਲਿਆਂ ਅਤੇ ਸ਼ਹੀਦਾਂ ਦੀਆਂ ਯਾਦਗਾਰਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਇਕ ਪਲੇਟਫਾਰਮ…