Breaking
www.sursaanjh.com > Uncategorized

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਣ ਦਾ ਭਰੋਸਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ…

Read More

ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਇਹ ਇਹ ਦਿਸ਼ਾ-ਨਿਰਦੇਸ਼ 1 ਫਰਵਰੀ 2023 ਨੂੰ ਨੋਟੀਫਾਈ ਕੀਤੇ ਸਨ।…

Read More

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ…

Read More

ਅਚਾਨਕ ਉਹ/ ਜੈ ਸਿੰਘ ਛਿੱਬਰ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਅਚਾਨਕ ਉਹ/ ਜੈ ਸਿੰਘ ਛਿੱਬਰ ਅਚਾਨਕ ਉਹ ਅਮਰਵੇਲ਼ ਦੀ ਤਰ੍ਹਾਂ ਚਿੰਬੜ ਗਈ ਤੇ ਪਾ ਲਿਆ ਨਾਗਵਲ਼ ਪਿੱਛੋਂ ਉਚੀ ਆਵਾਜ਼ ਆਈ ਅ…ਛੂ…ਤ…. ਹੁਣ ਮੈਂ ਅੱਕ ਦੇ ਬੂਟੇ ਵਾਂਗ ‘ਕੱਲਾ ਖੜ੍ਹਾ ਸੀ ਤੇ ਕਿੱਕਰ ‘ਤੇ ਬੈਠੀ ਘੁੱਗੀ ਅਮਨ ਦਾ ਰਾਗ ਅਲਾਪ ਰਹੀ ਸੀ ਜੈ ਸਿੰਘ ਛਿੱਬਰ

Read More

ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ

ਪੰਜਾਬ ਪੁਲਿਸ ਨੇ ਗੈਂਗਸਟਰਾਂ ’ਤੇ ਕੱਸਿਆ ਸ਼ਿਕੰਜਾ, ਸੂਬੇ ਭਰ ’ਚ 1159 ਥਾਵਾਂ ’ਤੇ ਕੀਤੀ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਆਪਰੇਸ਼ਨ ਦੌਰਾਨ ਇੱਕ ਗ੍ਰਿਫਤਾਰ ਤੇ ਪੁੱਛਗਿੱਛ ਲਈ 30  ਵਿਅਕਤੀ ਹਿਰਾਸਤ ਵਿੱਚ ਲਏ ; 120 ਗ੍ਰਾਮ ਹੈਰੋਇਨ, ਇੱਕ ਪਿਸਤੌਲ ਬਰਾਮਦ 2500 ਪੁਲਿਸ ਕਰਮਚਾਰੀ ਵਾਲੀਆਂ…

Read More

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ ਪੇਂਡੂ ਵਿਕਾਸ ਫੰਡ ਦੇ 5637.4 ਕਰੋੜ ਦੇ ਬਕਾਏ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਕੀਤੀ ਅਪੀਲ ਬਕਾਇਆ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਆਈ ਖੜੋਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read More

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ 

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਜਿੱਥੇ…

Read More

ਵੈਕਸੀਨ ਪ੍ਰਤੀ ਭਰਮ- ਭੁਲੇਖੇ ਤੇ ਝਿਜਕ ਨੂੰ ਦੂਰ ਕਰਨ ਲਈ ਜਨਤਕ ਭਾਗੀਦਾਰੀ ਦੀ ਲੋੜ : ਡਾ ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ ਵੈਕਸੀਨ ਪ੍ਰਤੀ ਭਰਮ- ਭੁਲੇਖੇ ਤੇ ਝਿਜਕ ਨੂੰ ਦੂਰ ਕਰਨ ਲਈ ਜਨਤਕ ਭਾਗੀਦਾਰੀ ਦੀ ਲੋੜ : ਡਾ ਬਲਬੀਰ ਸਿੰਘ ਪੰਜਾਬ ਸਿਹਤ ਵਿਭਾਗ ਵੱਲੋਂ ‘ਮਿਸ਼ਨ ਇੰਦਧਨੁਸ਼’ ਅਧੀਨ 6156 ਟੀਕਾਕਰਨ ਸੈਸ਼ਨ ਲਗਾਏ ਜਾਣ ਦੀ ਯੋਜਨਾ ਪੰਜਾਬ 2023 ਤੱਕ ਖਸਰੇ ਅਤੇ ਰੁਬੇਲਾ ਨੂੰ ਖ਼ਤਮ ਕਰਨ ਦੇ ਰਾਹ…

Read More

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ ਦੇਣਾ ਚਾਹੁੰਦਾ ਹਾਂ: ਭਗਵੰਤ ਸਿੰਘ ਮਾਨ ਪਹਿਲੇ ਟੂਰਿਜ਼ਮ ਸੰਮੇਲਨ ਤੇ…

Read More

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ:   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ…

Read More