www.sursaanjh.com > Uncategorized

ਵਿਚਾਰ ਚਰਚਾ-ਸਰਬਾਂਗੀ ਲੇਖਕ ਰਾਬਿੰਦਰ ਸਿੰਘ ਰੱਬੀ ਦਾ ਰਚਨਾ ਸੰਸਾਰ

ਵਿਚਾਰ ਚਰਚਾ-ਸਰਬਾਂਗੀ ਲੇਖਕ ਰਾਬਿੰਦਰ ਸਿੰਘ ਰੱਬੀ ਦਾ ਰਚਨਾ ਸੰਸਾਰ ਸਾਹਿਤ ਸਭਾ ਬਹਿਰਾਮਪੁਰ ਬੇਟ (ਰੋਪੜ) ਵੱਲੋਂ ਕਰਵਾਇਆ ਜਾ ਰਿਹਾ ਹੈ ਇਹ ਸਮਾਗਮ ਭਾਰਤੀ ਸਾਹਿਤ ਅਕਾਦਮੀ ਇਨਾਮ ਜੇਤੂ ਕਹਾਣੀਕਾਰ ਸੁਖਜੀਤ ਕਰਨਗੇ, ਇਸ ਸਮਾਗਮ ਦੀ ਪ੍ਰਧਾਨਗੀ ਅਤੇ ਉਨ੍ਹਾਂ ਨਾਲ਼ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਸਾਹਿਤਕਾਰ ਹਰਬੰਸ ਸਿੰਘ ਮਾਲਵਾ, ਡਾ. ਹਰਕੀਰਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਰੋਪੜ ਡਾ. ਕੁਲਦੀਪ ਸਿੰਘ…

Read Full News

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਸਕੱਤਰੇਤ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਇੱਕਮੁੱਠ ਹੋ ਕੇ 4-4 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਾਉਣ ਲਈ ਮਿੰਨੀ ਸਕੱਤਰੇਤ ਵਿੱਚ ਦੁਪਹਿਰ ਵੇਲੇ ਰੋਸ…

Read Full News

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ…

Read Full News

ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ  2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 09 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…

Read Full News

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ…

Read Full News

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ…

Read Full News

ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ…

Read Full News

ਬੱਤੀ ਦੀ ਥਾਂ ਆਂਦਰ ਬਲਦੀ/ ਗੁਰਭਜਨ ਗਿੱਲ

ਬੱਤੀ ਦੀ ਥਾਂ ਆਂਦਰ ਬਲਦੀ/ ਗੁਰਭਜਨ ਗਿੱਲ ਬੱਤੀ ਦੀ ਥਾਂ ਆਂਦਰ ਬਲਦੀ, ਤੇਲ ਦੀ ਥਾਂ ਮੇਰੀ ਚਰਬੀ ਢਲਦੀ। ਇਸ ਦੀਵੇ ਦੇ ਨਾਲ ਭਲਾ ਦੱਸ, ਕਿਹੜਾ ਜੱਗ ਰੁਸ਼ਨਾਓਗੇ? ਜਬਰ ਜ਼ੁਲਮ ਦੀ ਮੂਰਤ ਬਣਕੇ, ਤੁਸੀਂ ਹੀ ਚੇਤੇ ਆਉਗੇ। ਬਲਦੀਆਂ ਸੜਕਾਂ ਸਿਖ਼ਰ ਦੁਪਹਿਰੇ। ਮੀਟ ਗਏ ਅੱਖਾਂ ਅਦਲ ਕਟਹਿਰੇ। ਹਾਕਮ ਬਣ ਗਏ ਗੁੰਗੇ ਬਹਿਰੇ। ਜਦੋਂ ਕਿਤੇ ਵੀ ਟਾਇਰ ਬਲੇਗਾ,…

Read Full News

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ  ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ  ਰੰਗੇ ਹੱਥੀਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ:  ਪੰਜਾਬ ਵਿਜੀਲੈਂਸ ਬਿਊਰੋ  ਨੇ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read Full News