ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ
ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ…