ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੰਜਾਬੀ ਦੇ ਉੱਘੇ ਮਰਹੂਮ ਸ਼ਾਇਰ ਸ਼ਿਵ ਬਟਾਲਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਜਸਵਿੰਦਰ ਸਿੰਘ ਕਾਈਨੌਰ. ਸੁਦਾਗਰ …