www.sursaanjh.com > Uncategorized

ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਪਲਵਿੰਦਰ ਸਿੰਘ ਨੇ ਕਾਰ ਦੇ ਬੰਪਰ ਦੇ  ਫੌਗ ਲੈਂਪ ਹੋਲ ਵਿੱਚ ਫਸੇ ਆਵਾਰਾ ਕੁੱਤੇ ਨੂੰ ਬਚਾਇਆ

ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ ਪਲਵਿੰਦਰ ਸਿੰਘ ਨੇ ਕਾਰ ਦੇ ਬੰਪਰ ਦੇ  ਫੌਗ ਲੈਂਪ ਹੋਲ ਵਿੱਚ ਫਸੇ ਆਵਾਰਾ ਕੁੱਤੇ ਨੂੰ ਬਚਾਇਆ ਏ.ਡੀ.ਜੀ.ਪੀ. ਏ.ਐਸ. ਰਾਏ ਨੇ ਹੈੱਡ ਕਾਂਸਟੇਬਲ ਨੂੰ ਦਿੱਤਾ ਪ੍ਰਸ਼ੰਸਾ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ: ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ…

Read More

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ 89.10 ਕਰੋੜ…

Read More

ਕੈਨੇਡਾ ਦਿਵਸ-2023 ਮੁਬਾਰਕ – ਵੱਸਦਾ ਰਹੁ ਆਜ਼ਾਦ ਕੈਨੇਡਾ/ ਗੁਰਭਜਨ ਗਿੱਲ

  ਕੈਨੇਡਾ ਦਿਵਸ-2023 ਮੁਬਾਰਕ – ਵੱਸਦਾ ਰਹੁ ਆਜ਼ਾਦ ਕੈਨੇਡਾ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਲਗਪਗ ਪੰਦਰਾਂ ਕੁ ਸਾਲ ਪਹਿਲਾਂ ਮੈਂ ਕੈਨੇਡਾ ਦੇ ਸ਼ਹਿਰ “ਸਰੀ” ਵਿੱਚ ਸਾਂ। ਮੇਰੇ ਮਿੱਤਰ ਸੁਰਜੀਤ ਮਾਧੋਪੁਰੀ ਦੇ ਦ਼ਫ਼ਤਰ ਬੈਠੇ ਸਾਂ ਕਈ ਸੱਜਣ। ਕੁਲਦੀਪ ਗਿੱਲ, ਮੋਹਨ ਗਿੱਲ, ਗੁਰਵਿੰਦਰ ਸਿੰਘ ਧਾਲੀਵਾਲ ਤੇ ਸ਼ਾਇਦ ਰਸ਼ਪਾਲ ਵੀ ਸੀ। ਸਾਰੇ ਕਹਿਣ ਲੱਗੇ…

Read More

ਫਿਰ ਕੌਣ ਹੈ ਇਹ ਪ੍ਰਿਯੰਕਾ – ਇਕ ਪ੍ਰੇਮ ਕਥਾ/ ਜੇ. ਐੱਸ.ਮਹਿਰਾ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਫਿਰ ਕੌਣ ਹੈ ਇਹ ਪ੍ਰਿਯੰਕਾ – ਇਕ ਪ੍ਰੇਮ ਕਥਾ/ ਜੇ. ਐੱਸ.ਮਹਿਰਾ ਸੰਨ 2006 ਵਿੱਚ ਕਾਲਜ ਦੇ ਦਿਨਾਂ ਦੌਰਾਨ ਮੇਰੇ ਸਭ ਦੋਸਤਾਂ ਕੋਲ ਨੋਕੀਆ ਦੇ ਵਧੀਆ ਮੋਬਾਈਲ ਫੋਨ ਹੁੰਦੇ ਸਨ। ਮੋਬਾਈਲ ਹੀ ਨਹੀਂ ਉਨ੍ਹਾਂ ਦੀਆਂ ਗਰਲਫਰੈਂਡਾਂ ਵੀ ਹੁੰਦੀਆਂ ਸਨ। ਜਦੋਂ ਵੀ ਵਿਹਲਾ ਸਮਾਂ ਹੁੰਦਾ ਤਾਂ ਉਹ ਆਪਣੀਆਂ-ਆਪਣੀਆਂ…

Read More

ਪੁੱਤਰ ! ਤੂੰ ਟੈਨਸ਼ਨ ਨਾ ਕਰ ਤੂੰ ਜ਼ਰੂਰ ਸਫਲ਼ ਹੋਵੇਗਾ – ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ

ਪੁੱਤਰ ! ਤੂੰ ਟੈਨਸ਼ਨ ਨਾ ਕਰ ਤੂੰ ਜ਼ਰੂਰ ਸਫਲ਼ ਹੋਵੇਗਾ – ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਕਹਾਣੀਕਾਰ ਸਰੂਪ ਸਿਆਲ਼ਵੀ ਮੇਰੇ ਗੁਰੂ ਹਨ – ਜੇ.ਐਸ. ਮਹਿਰਾ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: 16 ਸਤੰਬਰ 2019 ਨੂੰ ਮੈਂ ਇਕ ਦਹਾਕੇ ਬਾਅਦ ਜ਼ਿੰਦਗੀ ਦੇ ਵੱਡੇ ਦੁਖਾਂਤ ਨੂੰ ਝੱਲਦਾ ਹੋਇਆ ਜਿੰਦਾ ਤਾਂ ਬਚ ਗਿਆ ਸੀ ਪਰ ਪੂਰੀ…

Read More

ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵ-ਨਿਯੁਕਤ ਕਲਰਕਾਂ ਵੱਲੋਂ ਪਾਰਦਰਸ਼ੀ ਤੇ ਮੈਰਿਟ ਆਧਾਰ ਉਤੇ ਭਰਤੀ ਲਈ ਮੁੱਖ ਮੰਤਰੀ ਦੀ ਸ਼ਲਾਘਾ

ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵ-ਨਿਯੁਕਤ ਕਲਰਕਾਂ ਵੱਲੋਂ ਪਾਰਦਰਸ਼ੀ ਤੇ ਮੈਰਿਟ ਆਧਾਰ ਉਤੇ ਭਰਤੀ ਲਈ ਮੁੱਖ ਮੰਤਰੀ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਸਥਾਨਕ ਸਰਕਾਰਾਂ ਵਿਭਾਗ ਵਿੱਚ ਨਵੇਂ ਭਰਤੀ ਕਲਰਕਾਂ ਨੇ ਅੱਜ ਪਾਰਦਰਸ਼ੀ ਤਰੀਕੇ ਨਾਲ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪੂਰੀ ਕਰ ਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ…

Read More

ਜੰਗ-ਏ-ਆਜ਼ਾਦੀ ਯਾਦਗਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਾਂਗੇ-ਮੁੱਖ ਮੰਤਰੀ

ਜੰਗ-ਏ-ਆਜ਼ਾਦੀ ਯਾਦਗਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਾਂਗੇ-ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦਿਆਂ ਕਿਹਾ ਕਿ ਲੋਕਾਂ ਦੇ ਪੈਸੇ ਖੁਰਦ-ਬੁਰਦ ਕਰਨ ਲਈ ਹਰੇਕ ਹਮਦਰਦ, ਸਿਰਦਰਦ ਜਾਂ ਬੇਦਰਦ ਨੂੰ ਬੇਪਰਦ ਕੀਤਾ ਜਾਵੇਗਾ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, “ਵਿਜੀਲੈਂਸ…

Read More

ਓਂਟਾਰੀਓ ਫਰੈਂਡ ਕਲੱਬ ਵੱਲੋ ਜੀਵਨ ਜਾਂਚ ਵਿਸ਼ੇ ਤੇ ਸੈਮੀਨਾਰ

ਓਂਟਾਰੀਓ ਫਰੈਂਡ ਕਲੱਬ ਵੱਲੋ ਜੀਵਨ ਜਾਂਚ ਵਿਸ਼ੇ ਤੇ ਸੈਮੀਨਾਰ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਬਰੈਂਪਟਨ ਓਂਟਾਰੀਓ ਫਰੈਂਡ ਕਲੱਬ ਵੱਲੋ ਰਦਰ  ਫੋਰਡ 100 ਵਿਖੇ ਕੌਮਾਂਤਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ,  ਜਿਸ  ਦਾ ਵਿਸ਼ਾ ਜੀਵਨ ਜਾਂਚ ਰੱਖਿਆ  ਗਿਆ। ਪਿਆਰਾ ਸਿੰਘ ਕੁੱਦੋਵਾਲ ਨੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਅਜੈਬ ਸਿੰਘ ਚੱਠਾ ਚੇਅਰਮੈਨ ਵੱਲੋਂ ਕੀਤੇ ਜਾ…

Read More

ਡੀਐਫਏ ਦੀ ਜ਼ਰੂਰੀ ਮੀਟਿੰਗ ਹੋਈ

ਡੀਐਫਏ ਦੀ ਜ਼ਰੂਰੀ ਮੀਟਿੰਗ ਹੋਈ ਚੰਡੀਗੜ੍ਹ 11 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਡੀਐਫਏ ਮੁਹਾਲੀ ਦੀ ਇਕ ਵਿਸ਼ੇਸ਼ ਮੀਟਿੰਗ ਖਾਲਸਾ ਸਕੂਲ ਕੁਰਾਲੀ ਵਿਖੇ ਹੋਈ। ਮੀਟਿੰਗ ਦੌਰਾਨ ਹਾਜ਼ਿਰ ਮੈਂਬਰਾਂ ਨੇ ਮਿਤੀ 16 ਤੋਂ 18 ਜੂਨ ਨੂੰ ਹੋ ਰਹੀ ਸੀਨੀਅਰ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪਿ ਲਈ ਲੋੜੀਂਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕੀਤੀ। ਇਹ ਚੈਂਪੀਅਨਸ਼ਿਪ ਫੁੱਟਬਾਲ…

Read More