ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ
ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ।…