www.sursaanjh.com > Uncategorized

ਕਾਮਯਾਬ ਰਹੀ 11ਵੀਂ ਵਰਲਡ ਪੰਜਾਬੀ ਕਾਨਫਰੰਸ – ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਚੇਚੀ ਹਾਜ਼ਰੀ ਲਗਵਾਈ

ਕੈਨੇਡਾ ਵਿੱਚ ਗਦਰੀ ਯੋਧਿਆਂ ਨੂੰ ਕੀਤਾ ਗਿਆ ਯਾਦ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਬਰੈਂਮਪਟਨ, ਕੈਨੇਡਾ ਵਿਖੇ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ 27 ਤੋਂ 29 ਜੂਨ ਤੀਕ ਤਿੰਨ ਰੋਜ਼ਾ ਵਰਲਡ ਪੰਜਾਬੀ ਕਾਨਫਰੰਸ ਕਰਵਾਈ ਗਈ, ਜਿਸ ਦੀ ਸ਼ੁਰੂਆਤ ‘ਓ ਕਨੇਡਾ’ ਰਾਸ਼ਟਰੀ ਸ਼ਬਦ ਗਾਇਣ ਨਾਲ ਹੋਈ। ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ…

Read More

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ ਹੁਣ ਤੱਕ ਮੁਲਜ਼ਮ ਰੇਸ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…

Read More

ਰਣਯੋਧ ਸਿੰਘ ਬਣਿਆ ਕਿੱਕ ਬਾਕਗਿੰਸ ਚੈਂਪੀਅਨ 

ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਆਉਂਦੇ ਪਿੰਡ  ਸਿਆਲਬਾ ਦੇ ਹੋਣਹਾਰ ਨੌਜਵਾਨ ਖਿਡਾਰੀ ਰਣਯੋਧ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਰਿਵਾਰ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਰਣਯੋਧ ਸਿੰਘ  ਕਿੱਕ ਬਾਕਸਿੰਗ ਵਿਚ ਸਟੇਟ ਚੈਂਪੀਅਨ ਬਣਿਆ ਹੈ। ਮਾਨਸਾ ਵਿਖੇ ਹੋਏ 69 ਕਿਲੋ ਵਜ਼ਨ ਮੁਕਾਬਲੇ ‘ਚ ਜੇਤੂ ਰਹਿਣ ਵਾਲੇ ਰਣਯੋਧ ਨੂੰ…

Read More

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤਾ ਦੋਸ਼ੀ ਜਤਿਨ ਕੁਮਾਰ, ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ : ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਬਟਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ…

Read More

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ…

Read More

ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 07 ਮਈ: 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ…

Read More

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਵਿਦੇਸ਼ ਅਧਾਰਤ ਜੀਵਨ ਫੌਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਹੈ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ…

Read More

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜਿਕ ਹਿੱਤਾਂ ਦੀ ਰੱਖਿਆ ਕਰਨ ਲਈ ਅਸੀਂ ਇੱਕਜੁਟ ਹੋ ਕੇ ਕੰਮ ਕਰਾਂਗੇ: ਸਾਬਕਾ ਸਿਹਤ ਮੰਤਰੀ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ…

Read More

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਦੇਸ਼ ਭਰ ਵਿੱਚ ਪੰਜਾਬ ਦੀ ਵਿਲੱਖਣ ਪਹਿਲਕਦਮੀ ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਇਸ ਸਾਲ 135 ਕਰੋੜ ਰੁਪਏ ਰੱਖੇ ਸਰਪੰਚਾਂ ਨੂੰ ਮਹੀਨਾਵਾਰ ਮਾਣ ਭੱਤਾ ਦੇਣ ਲਈ 31.70 ਕਰੋੜ ਰੁਪਏ ਸਾਲਾਨਾ ਖਰਚੇ ਜਾਣਗੇ ਸਰਪੰਚਾਂ ਦੇ ਮਾਣ ਭੱਤੇ ਵਿੱਚ ਪਿਛਲੀ ਵਾਰ ਨਾਲੋਂ 67 ਫੀਸਦੀ ਦਾ ਵਾਧਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤ ਪਿੰਡ ਨੂੰ ਮਿਲੇਗਾ…

Read More

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ…

Read More