ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ…