www.sursaanjh.com > Uncategorized

The Sangat of Falcon View Society warmly welcomed the Prabhat Pheri, on the auspicious occasion of Sri Guru Nanak Dev Ji’s Prakash Utsav

Mohali (sursaanjh.com bureau), 1 November: On the auspicious occasion of Sri Guru Nanak Dev Ji’s Prakash Utsav, the Sangat of Falcon View Society warmly welcomed the Prabhat Pheri procession from Gurudwara Sahib, Sector 66, on November 1, 2025. The combined Sangat then recited Gurbani kirtan while touring the society, concluding at the Club House for…

Read Full News

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਕਿਹਾ, ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ…

Read Full News

‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 239ਵੇਂ ਦਿਨ ਪੰਜਾਬ ਪੁਲਿਸ ਨੇ…

Read Full News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ ਦਿੱਲੀ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ…

Read Full News

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਕਹਾਣੀ ਦਰਬਾਰ ਕਰਵਾਇਆ ਗਿਆ – ਡਾ. ਮਨਮੋਹਨ

ਕਹਾਣੀਕਾਰ ਕੇਸਰਾ ਰਾਮ, ਗਿਆਨ ਪ੍ਰਕਾਸ਼ ਵਿਵੇਕ, ਰਾਜਿੰਦਰ ਕੁਮਾਰ ਕਨੌਜੀਆ, ਸੁਨੈਨਾ ਜੈਨ ਅਤੇ ਜਤਿੰਦਰ ਪ੍ਰਵਾਜ਼ ਵੱਲੋਂ ਕਰਮਵਾਰ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਕਹਾਣੀਕਾਰ ਪੜ੍ਹੀਆਂ ਗਈਆਂ – ਸੁਭਾਸ਼ ਭਾਸਕਰ ਅੱਜ ਦਾ ਕਹਾਣੀ ਦਰਬਾਰ ਸ਼ਬਦਾਂ ਅਤੇ ਭਾਵਨਾਵਾਂ ਦਾ ਇੱਕ ਤਿਉਹਾਰ ਜਿਹਾ ਅਨੁਭਵ ਹੋਇਆ – ਡਾ. ਅਨੀਸ਼ ਗਰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਅੱਜ ਚੰਡੀਗੜ੍ਹ ਸਾਹਿਤ…

Read Full News

ਅਵਾਰਾ ਪਸ਼ੂਆ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਰੋਸ ਡੀਐਸਪੀ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਬਲਾਕ ਮਾਜਰੀ ਵਿਖੇ ਅਵਾਰਾ ਪਸ਼ੂਆਂ ਦੀ ਸੰਭਾਲ, ਪ੍ਰਵਾਸੀਆਂ ਦੀ ਵੈਰੀਵਿਕੇਸ਼ਨ, ਭ੍ਰਿਸ਼ਟਾਚਾਰ ਖਤਮ ਕਰਨ ਅਤੇ ਪਿੰਡ ਬੂਥਗੜ੍ਹ ਤੋਂ ਬਲਾਕ ਮਾਜਰੀ ਤੱਕ ਆ ਰਹੇ ਪਿੰਡ ਬੂਥਗੜ੍ਹ ਦੇ ਨਿਕਾਸੀ ਦੇ ਗੰਦੇ ਪਾਣੀ ਦੇ ਪ੍ਰਬੰਧਨ ਅਤੇ ਮਿਸ਼ਨ ਦੀਆਂ ਨਵੀਆਂ ਨਿਯੁਕਤੀਆਂ ਅਤੇ ਪੁਰਾਣੇ ਕਾਰਡ ਰੱਦ…

Read Full News

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਵਿਦੇਸ਼ ਮੰਤਰਾਲੇ, ਯੂਏਈ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਬਟਾਲਾ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਰਾਹੀਂ ਪਿੰਦੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ: ਐਸਐਸਪੀ…

Read Full News

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਖੇਡਾਂ ਖਾਸ ਕਰਕੇ ਹਾਕੀ ਪ੍ਰਤੀ ਲਗਾਅ ਨੂੰ ਚੇਤੇ ਕੀਤਾ ਕਿਹਾ, ਪੰਜਾਬ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ‘ਤੇ ਹਾਕੀ ਦਾ ਨਾਂ ਮੁੜ ਚਮਕਾਇਆ ਕਿਹਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਬਣਾਏ ਜਾਣਗੇ ਦੋ ਅਲਟਰਾ ਮਾਡਰਨ ਸਪੋਰਟਸ ਕੰਪਲੈਕਸ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ…

Read Full News

ਅਜਾਇਬ ਸਿੰਘ ਔਜਲਾ ਨੂੰ ਸਦਮਾ, ਭਰਾ ਦਾ ਦਿਹਾਂਤ

ਕੌਹਰੀਆ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਰੋਜ਼ਾਨਾ ਅਜੀਤ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਅਜਾਇਬ ਸਿੰਘ ਔਜਲਾ ਨੂੰ ਉਸ ਵੇਲ਼ੇ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਨਾਇਬ ਸਿੰਘ (62) ਪੁੱਤਰ ਭਗਵਾਨ ਸਿੰਘ ਪਿੰਡ ਚਾਹੜ, ਲੰਬੀ ਬਿਮਾਰੀ ਕਾਰਨ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਚਾਹੜ ਵਿਖੇ ਕੀਤਾ ਗਿਆ। ਇਸ…

Read Full News

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਾਹਿਤ ਅਕਾਦਮੀ ਦਿੱਲੀ ਨੇ ਕਰਵਾਇਆ ‘ਵਿਸ਼ਵ ਸਾਹਿਤ ਦੀ ਪ੍ਰਸੰਗਿਕਤਾ ਵਿਸ਼ੇ ’ਤੇ ਸੈਮੀਨਾਰ – ਬੂਟਾ ਸਿੰਘ ਚੌਹਾਨ

ਵਿਸ਼ਵ ਸਾਹਿਤ ਪਾਠਕ ਨੂੰ ਵਿਸ਼ਵਵਿਆਪੀ ਨਾਗਰਿਕ ਬਣਾਉਂਦਾ ਹੈ- ਜੰਗ ਬਹਾਦਰ ਗੋਇਲ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਸਤੰਬਰ: ਦੁਨੀਆ ਦੀ ਕੋਈ ਅਜਿਹੀ ਭਾਸ਼ਾ ਨਹੀਂ ਹੈ, ਜਿਸ ਨੂੰ ਸਾਰੀ ਦੁਨੀਆ ਪੜ੍ਹ, ਲਿਖ ਤੇ ਬੋਲ ਸਕਦਾ ਹੋਵੇ, ਪ੍ਰੰਤੂ  ਦੁਨੀਆ ਭਰ ਦੀਆਂ ਸ਼ਾਹਕਾਰ ਰਚਨਾਵਾਂ ਅਨੁਵਾਦ ਜ਼ਰੀਏ ਹੀ ਸੰਸਾਰ ਦੇ ਕੋਨੇ-ਕੋਨੇ ’ਚ ਪਹੁੰਚ ਸਕਦੀਆਂ ਹਨ। ਇਨ੍ਹਾਂ ਵਿਚਾਰਾਂ ਦਾ…

Read Full News