ਦਰਸ਼ਕਾਂ ਦੇ ਚੇਤਿਆਂ ਵਿੱਚ ਵੱਸਿਆ ਰਹੇਗਾ ਡਾ. ਰਵੇਲ ਸਿੰਘ ਜੀ ਦਾ ਸੰਘਰਸ਼ਮਈ ਜੀਵਨ
ਦਰਸ਼ਕਾਂ ਦੇ ਚੇਤਿਆਂ ਵਿੱਚ ਵੱਸਿਆ ਰਹੇਗਾ ਡਾ. ਰਵੇਲ ਸਿੰਘ ਜੀ ਦਾ ਸੰਘਰਸ਼ਮਈ ਜੀਵਨ – ਰੂਬਰੂ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ ਵਿੱਚ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਮਹੀਨਾਵਾਰ ਅੰਤਰਰਾਸ਼ਟਰੀ ਪ੍ਰੋਗਰਾਮ “ਸਿਰਜਣਾ ਦੇ ਆਰ ਪਾਰ“ 13 ਅਕਤੂਬਰ ਐਤਵਾਰ ਨੂੰ ਆਨਲਾਈਨ ਕਰਵਾਇਆ ਗਿਆ। ਰਮਿੰਦਰ ਵਾਲੀਆ ਰੰਮੀ ਫ਼ਾਊਂਡਰ ਅਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ …