ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ, ਖਿਚੀਪੁਰ ਦੀ ਲਾਇਬ੍ਰੇਰੀ ਲਈ ਮੁਫ਼ਤ ਪੁਸਤਕਾਂ ਭੇਟ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਖਿਚੀਪੁਰ (ਜਲੰਧਰ) ਦੀ ਵਿਸ਼ੇਸ਼ ਫੇਰੀ ਸਮੇਂ, ਅਕੈਡਮੀ ਦੀ ਪ੍ਰਿੰਸੀਪਲ ਸੁਨੀਤਾ ਕਪਿਲ ਅਤੇ ਦੂਜੇ ਅਧਿਆਪਕਾਂ ਅਤੇ…