www.sursaanjh.com > Uncategorized

ਸੈਣੀ ਮਾਜਰਾ ਵਿਖੇ ਅਵਾਰਾ ਸਾਨ੍ਹ ਨੇ ਵਿਅਕਤੀ ਕੀਤਾ ਜ਼ਖਮੀ, ਹਾਲਤ ਗੰਭੀਰ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਇਲਾਕੇ ਵਿੱਚ ਵੈਸੇ ਤਾਂ ਅਵਾਰਾ ਜਾਨਵਰ ਜਿਨਾਂ ਦੇ ਵਿੱਚ ਗਾਵਾਂ- ਸਾਨ੍ਹ ਅਤੇ ਕੁੱਤਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦਾ ਜ਼ਰਾ ਜਿੰਨਾ ਵੀ ਧਿਆਨ ਨਹੀਂ ਹੈ। ਆਏ ਦਿਨ ਸੜਕਾਂ ਤੇ ਹੁੰਦੇ ਹਾਦਸੇ ਲੋਕਾਂ ਦੀ ਜਾਨ ਲੈ ਰਹੇ ਹਨ। ਬੀਤੀ…

Read Full News

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ…

Read Full News

ਚੰਡੀਗੜ੍ਹ ਪ੍ਰਸ਼ਾਸਨ ਤੋਂ “ਹਿੰਦ ਦੀ ਚਾਦਰ-ਟੀਚਰਜ਼ ਹੋਮ” ਨਵੰਬਰ ਤੋਂ ਪਹਿਲਾਂ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਨੰਬਰਦਾਰਾ ਯੂਨੀਅਨ ਯੂ.ਟੀ. ਚੰਡੀਗੜ੍ਹ ਪ੍ਰਧਾਨ ਅਤੇ ਸਿੱਖ ਕਿਸਾਨ ਆਗੂ ਸ੍ਰ. ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸ਼ਾਸਤ ਪ੍ਰਦੇਸ, ਚੰਡੀਗੜ੍ਹ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਵੱਡੇ ਪੱਧਰ ‘ਤੇ ਮਨਾਉਣ ਦਾ ਉਪਰਾਲਾ ਕੀਤਾ ਜਾਵੇ ਅਤੇ ਇਸ…

Read Full News

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ…

Read Full News

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਕਾਰੋਬਾਰੀਆਂ ਨੇ 10 ਟੀਮਾਂ ਦੇ ਬਿਜ਼ਨਸ ਆਈਡੀਆਜ਼ ਨੂੰ ਵਿੱਤੀ ਸਹਾਇਤਾ ਦੇਣ ਦਾ ਦਿੱਤਾ ਭਰੋਸਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ…

Read Full News

ਕਾਮਯਾਬ ਰਹੀ 11ਵੀਂ ਵਰਲਡ ਪੰਜਾਬੀ ਕਾਨਫਰੰਸ – ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਚੇਚੀ ਹਾਜ਼ਰੀ ਲਗਵਾਈ

ਕੈਨੇਡਾ ਵਿੱਚ ਗਦਰੀ ਯੋਧਿਆਂ ਨੂੰ ਕੀਤਾ ਗਿਆ ਯਾਦ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਬਰੈਂਮਪਟਨ, ਕੈਨੇਡਾ ਵਿਖੇ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ 27 ਤੋਂ 29 ਜੂਨ ਤੀਕ ਤਿੰਨ ਰੋਜ਼ਾ ਵਰਲਡ ਪੰਜਾਬੀ ਕਾਨਫਰੰਸ ਕਰਵਾਈ ਗਈ, ਜਿਸ ਦੀ ਸ਼ੁਰੂਆਤ ‘ਓ ਕਨੇਡਾ’ ਰਾਸ਼ਟਰੀ ਸ਼ਬਦ ਗਾਇਣ ਨਾਲ ਹੋਈ। ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ…

Read Full News

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ ਹੁਣ ਤੱਕ ਮੁਲਜ਼ਮ ਰੇਸ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…

Read Full News

ਰਣਯੋਧ ਸਿੰਘ ਬਣਿਆ ਕਿੱਕ ਬਾਕਗਿੰਸ ਚੈਂਪੀਅਨ 

ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਆਉਂਦੇ ਪਿੰਡ  ਸਿਆਲਬਾ ਦੇ ਹੋਣਹਾਰ ਨੌਜਵਾਨ ਖਿਡਾਰੀ ਰਣਯੋਧ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਰਿਵਾਰ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। ਰਣਯੋਧ ਸਿੰਘ  ਕਿੱਕ ਬਾਕਸਿੰਗ ਵਿਚ ਸਟੇਟ ਚੈਂਪੀਅਨ ਬਣਿਆ ਹੈ। ਮਾਨਸਾ ਵਿਖੇ ਹੋਏ 69 ਕਿਲੋ ਵਜ਼ਨ ਮੁਕਾਬਲੇ ‘ਚ ਜੇਤੂ ਰਹਿਣ ਵਾਲੇ ਰਣਯੋਧ ਨੂੰ…

Read Full News

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤਾ ਦੋਸ਼ੀ ਜਤਿਨ ਕੁਮਾਰ, ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ : ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਬਟਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ…

Read Full News

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ…

Read Full News