ਨੰਬਰਦਾਰਾਂ ਨੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ
ਚੰਡੀਗੜ੍ਹ 7 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰਾ ਐਸੋਸੀਏਸ਼ਨ ਆਫ ਪੰਜਾਬ ਬਲਾਕ ਮਾਜਰੀ ਵੱਲੋਂ ਸਲਾਨਾ ਧਾਰਮਿਕ ਸਮਾਗਮ ਬਲਾਕ ਮਾਜਰੀ ਵਿਖੇ ਕਰਵਾਇਆ ਗਿਆ। ਇਸ ਸਬੰਧੀ ਬਲਾਕ ਮਾਜਰੀ ਦੇ ਪ੍ਰਧਾਨ ਨੰਬਰਦਾਰ ਰਾਜਕੁਮਾਰ ਸਿਆਲਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਵੇਰ ਵੇਲੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਢਾਡੀ ਸਤਨਾਮ ਸਿੰਘ…