ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ‘ਤੇ ਰਾਣਾ ਗੁਰਜੀਤ ਸਿੰਘ ਵੱਲੋਂ ਨਿਮਰ ਸ਼ਰਧਾਂਜਲੀ, ਗਾਂਧੀਵਾਦੀ ਮਾਰਗ ‘ਤੇ ਚਲਣ ਦੀ ਅਪੀਲ
ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਇਕ ਸੰਦੇਸ਼ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਨਿਮਰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਸਿਰਫ਼ ਭਾਰਤ ਦੀ ਆਜ਼ਾਦੀ ਲਈ ਵਡਮੁੱਲਾ ਯੋਗਦਾਨ ਪਾਇਆ, ਸਗੋਂ ਉਹ ਸੱਚ, ਅਹਿੰਸਾ, ਤਿਆਗ ਅਤੇ ਮਨੁੱਖਤਾ…