ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ (ਸੁਰ ਸਾਂਝ ਡਾਟ…