ਦਸਵੀਂ ‘ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਚੰਡੀਗੜ੍ਹ 20 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਨੰਬਰਦਾਰ, ਗ੍ਰਾਮ ਪੰਚਾਇਤ ਸਿਆਲਬਾ ਸਰਪੰਚ ਦਿਲਬਰ ਕੁਮਾਰ, ਗੁਰਵਿੰਦਰ ਸਿੰਘ ਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ ਅਤੇ ਗ੍ਰਾਮ ਪੰਚਾਇਤ ਫਤਿਹਪੁਰ ਸਰਪੰਚ ਸ੍ਰੀਮਤੀ ਵੀਨਾ ਰਾਠੌਰ, ਟੀਟੂ ਰਾਠੌਰ, ਡਿੰਪਲ ਰਾਠੌਰ…