ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਤੇ ਵਿੱਤ ਸਕੱਤਰ ਨਾਲ਼ ਕੀਤੀ ਮੁਲਾਕਾਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਸ੍ਰ. ਮਨਦੀਪ ਸਿੰਘ ਬਰਾੜ IAS ਤੇ ਵਿੱਤ ਸਕੱਤਰ ਸ੍ਰੀ ਦਿਵਾਕਰਾ ਲਾਕੜਾ IAS ਨਾਲ਼ ਮੁਲਾਕਾਤ ਕੀਤੀ, ਜਿਸ ਦੌਰਾਨ ਸ੍ਰੀ ਬਡਹੇੜੀ ਨੇ ਪਿਛਲੇ ਕਈ ਸਾਲਾਂ ਤੋਂ ਨੰਬਰਦਾਰਾਂ ਦੇ ਮਾਣ ਭੱਤੇ ਵਿੱਚ…