ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ…