ਸਾਹਿਤਕ ਸੱਥ ਖਰੜ ਵੱਲੋਂ ਮਿਤੀ 18 ਮਈ ਦੀ ਇਕੱਤਰਤਾ ਲਈ ਸੱਦਾ ਪੱਤਰ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 18.5.25 (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਅਤੇ ਬਹੁਪੱਖੀ ਸ਼ਖਸੀਅਤ ਸ੍ਰੀਮਤੀ ਗੁਰਪ੍ਰੀਤ ਕੌਰ ਸੈਣੀ ਪ੍ਰੀਤ (ਹਿਸਾਰ) ਦਾ ਰੂ-ਬ-ਰੂ ਸਮਾਗਮ ਹੋਵੇਗਾ। ਉਨ੍ਹਾਂ ਬਾਰੇ ਪੰਜਾਬੀ ਦੇ ਨਾਮਵਰ ਗ਼ਜ਼ਲਗੋ…