ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਦੀ ਬਣਤਰ ਸਮੇਂ ਪਿੰਡਾਂ ਨੂੰ ਨਜ਼ਰਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ ਭਾਜਪਾ ਨੂੰ ਲੋੜ ਤੋਂ ਵੱਧ ਨੁਮਾਇੰਦਗੀ ਦੇਣਾ ਪੱਖਪਾਤੀ ਕਾਰਵਾਈ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਰਾਜਿੰਦਰ ਸਿੰਘ ਬਡਹੇੜੀ, ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਕੌਂਸਲ ਦੀ ਬਣਤਰ ‘ਤੇ ਸਵਾਲ ਉਠਾਇਆ ਹੈ ਕਿ ਪਿੰਡਾਂ ਦਾ ਕੋਈ ਨੁਮਾਇੰਦਾ ਕਿਉਂ ਇਸ ਕੌਂਸਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਹ ਪਿੰਡਾਂ ਦੇ ਵਸਨੀਕਾਂ ਨਾਲ਼ ਸਰਾਸਰ ਧੱਕਾ…