ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ‘ਰੰਗਲਾ ਪੰਜਾਬ ਸੋਸਾਇਟੀ’ ਦੀ ਸ਼ੁਰੂਆਤ: ‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ
ਵਿੱਤ ਮੰਤਰੀ ਚੀਮਾ ਨੇ ਪੂਰੀ ਪਾਰਦਰਸ਼ਤਾ ਦਾ ਕੀਤਾ ਵਾਅਦਾ, ਕਿਹਾ ਕਿ ਹਰ ਰੁਪਏ ਦੀ ਵਰਤੋਂ ਪ੍ਰਮਾਣਿਤ ਲੋਕ ਭਲਾਈ ਪ੍ਰੋਜੈਕਟਾਂ ਲਈ ਹੋਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ…