Breaking

‘ਪਾਣੀ ‘ਤੇ ਲਿਖੇ ਹਰਫ਼’ ਅਤੇ ‘ਹਰਫ਼ਾਂ ਦੀ ਹਲਚਲ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਕਲਾ ਭਵਨ ਸੈਕਟਰ 16 ਵਿਖੇ ਸ਼ਾਇਰ ਸੁਖਰਾਜ ਸਿੰਘ ਦੇ ਦੋ ਕਾਵਿ-ਸੰਗ੍ਰਹਿ ‘ਪਾਣੀ ‘ਤੇ ਲਿਖੇ ਹਰਫ਼ ਅਤੇ ਹਰਫ਼ਾਂ ਦੀ ਹਲਚਲ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸ਼ਾਇਰ ਸੁਖਰਾਜ ਹੋਰਾਂ ਨੇ ਆਪਣੀਆਂ ਕਵਿਤਾਵਾਂ ਦਾ ਪਾਠ ਕੀਤਾ।…

Read More

ਰਾਜਨ ਸ਼ਰਮਾ ਸਮੇਤ ਦੂਜੇ ਲੈਕਚਰਾਰਾਂ ਨੇ ਆਰੰਭੀ ਮੁਫ਼ਤ ਸਿੱਖਿਆ ਸੇਵਾ

ਚੰਡੀਗੜ੍ਹ 12 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੇਸ਼ ਭਾਵਨਾ ਅਤੇ ਮਾਂ ਭੂਮੀ ਪੰਜਾਬ ਨੂੰ ਸਮਰਪਿਤ ਕਰਦੇ ਹੋਏ ਕੁਰਾਲੀ ਸ਼ਹਿਰ ਅਤੇ ਪੰਜਾਬ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਰਾਜਨ ਸ਼ਰਮਾ ਲੈਕਚਰਾਰ, ਸਰਕਾਰੀ ਸੈਕੰਡਰੀ ਸਕੂਲ ਸਿੰਘਪੁਰਾ, ਵਰਿੰਦਰ ਸ਼ਰਮਾ ਲੈਕਚਰਾਰ ਸਰਕਾਰੀ ਸੈਕੰਡਰੀ ਸਕੂਲ ਢੰਗਰਾਲੀ ਅਤੇ ਦੀਪਕ ਸ਼ਰਮਾ ਰਿਟਾਇਰਡ ਲੈਕਚਰਾਰ…

Read More

ਨੰਬਰਦਾਰਾਂ ਨੇ ਕੀਤੀ ਤਹਿਸੀਦਾਰ ਨਾਲ਼ ਮੀਟਿੰਗ 

ਚੰਡੀਗੜ੍ਹ 12 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਮਾਜਰੀ ਤਹਿਸੀਲ ਦੇ ਸਮੂਹ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਾਕ ਪ੍ਰਧਾਨ ਰਾਜ ਕੁਮਾਰ ਸਿਆਲਬਾ ਦੀ ਅਗਵਾਈ ਵਿਚ ਹੋਈ, ਜਿਸ  ਵਿੱਚ ਮਾਨਯੋਗ ਨਾਇਬ ਤਹਿਸੀਲਦਾਰ ਰਾਜਵੀਰ ਸਿੰਘ  ਨੇ ਨੰਬਰਦਾਰ ਨੂੰ ਐਮ ਸੇਵਾ ਬਾਰੇ ਜਾਣਕਾਰੀ ਦਿੱਤੀ ਅਤੇ ਸਬ ਰਜਿਸਟਰਾਰ ਮੈਡਮ ਰਮਨਦੀਪ ਕੌਰ ਨੇ ਨੰਬਰਦਾਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ…

Read More

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ…

Read More

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਭਗਤ ਕਬੀਰ ਜੀ ਦਾ 627ਵਾਂ ਪ੍ਰਗਟ ਦਿਵਸ ਸਤਿਗੁਰ ਕਬੀਰ ਸਾਹਿਬ ਧਾਮ ਵਿਖੇ ਮਨਾਇਆ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰਾਜਪੱਧਰੀ ਪ੍ਰਗਟ ਦਿਵਸ ਵਿੱਚ ਕੀਤੀ ਸਮੂਲੀਅਤ ਚੰਡੀਗੜ੍ਹ/ ਭਰਤਗੜ੍ਹ (ਕੀਰਤਪੁਰ ਸਾਹਿਬ) (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ, ਊਚ ਨੀਚ…

Read More

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਪਰਿਵਾਰਕ ਮੈਂਬਰਾਂ ਨੂੰ ਆਪਣਾ ਫੋਨ ਨੰਬਰ ਦੇ ਕੇ ਕੀਤੀ ਹਰ ਮਦਦ ਦੀ ਪੇਸ਼ਕਸ਼ ਜੰਗ ਚ ਜ਼ਖਮੀ ਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਹੋਵੇਗਾ ਮੁਫਤ ਇਲਾਜ : ਈ ਟੀ ਓ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ…

Read More

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਮੌਜੂਦਾ ਸੰਕਟ ਦੀ ਘੜੀ ਦੌਰਾਨ ਮਾਨ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਖੜ੍ਹੀ ਰਹੇਗੀ ਕੈਬਨਿਟ ਮੰਤਰੀ ਵੱਲੋਂ ‘ਡਿੱਚ ਡਰੇਨ’ ਦੇ ਵਿਕਾਸ ਕਾਰਜਾਂ ਦੀ ਸਮੀਖਿਆ; 15 ਕਰੋੜ ਰੁਪਏ ਦਾ ਪ੍ਰਾਜੈਕਟ 12 ਕਰੋੜ ਰੁਪਏ ‘ਚ ਹੋਵੇਗਾ ਮੁਕੰਮਲ ਚੰਡੀਗੜ੍ਹ/ਲਹਿਰਾਗਾਗਾ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ…

Read More

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਬਦਲੇ ਮਿਲ ਰਹੇ ਸਨ ਪੈਸੇ: ਡੀਜੀਪੀ ਗੌਰਵ ਯਾਦਵ ਨੇ ਕਿਹਾ ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਚੰਡੀਗੜ੍ਹ/ਮਾਲੇਰਕੋਟਲਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read More

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ   ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਲਈ ਭਾਜਪਾ ਤੇ ਬੀ.ਬੀ.ਐਮ.ਬੀ. ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ-ਮੁੱਖ ਮੰਤਰੀ ਨੰਗਲ (ਰੂਪਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ…

Read More