ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ
‘ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ…