ਸਕੱਤਰੇਤ ਦੇ ਨਿੱਜੀ ਅਮਲੇ ਦੀਆਂ ਹੋਈਆਂ ਤਰੱਕੀਆਂ – ਮਲਕੀਤ ਸਿੰਘ ਔਜਲਾ
ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ ਨਿੱਜੀ ਅਮਲਾ ਕਾਡਰ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ, ਜਿਸ ਕਰਕੇ ਨਿੱਜੀ ਅਮਲੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਸਕੱਤਰੇਤ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਮਨਜੀਤ ਸਿੰਘ ਅਤੇ ਗੁਲਸ਼ਨ ਕੁਮਾਰ ਨੂੰ ਨਿੱਜੀ ਸਕੱਤਰ ਤੋਂ ਸਕੱਤਰ/ਮੰਤਰੀ ਬਣਾਇਆ ਗਿਆ ਅਤੇ ਹਰਜੀਤ ਕੌਰ,…