Breaking

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ…

Read More

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

Read More

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਵਿੱਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ: ਲੋਕ ਨਿਰਮਾਣ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕਾਂ ਮੁੱਹਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ…

Read More

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

“ਗੁਰੂ ਸਾਹਿਬ ਦੀ ਕਿਰਪਾਨ ਨੇ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਸਾਮਰਾਜਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਸਾਡੇ ਗੁਰੂਆਂ ਨੇ ਸਾਨੂੰ ਮਨੁੱਖਤਾ ਦਾ ਰਾਹ ਦਿਖਾਇਆ”: ਕੁਲਤਾਰ ਸੰਧਵਾਂ “ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਮਹਿਜ਼ ਸਾਡਾ ਫਰਜ਼ ਨਹੀਂ , ਸਗੋਂ  ਸਾਡਾ ਸਨਮਾਨ ਹੈ”: ਕੁਲਤਾਰ ਸੰਧਵਾਂ ਸਰਕਾਰ ਵਲੋਂ ਜਨਤਕ ਸੁਝਾਅ ਮੰਗੇ ਗਏ ਹਨ;…

Read More

ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਸਫ਼ਲ ਰਹੀ ਮਾਪੇ ਅਧਿਆਪਕ ਮਿਲਣੀ

ਚੰਡੀਗੜ੍ਹ  1 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ ਸਿੱਖਿਆ) ਡਾਕਟਰ ਸ਼੍ਰੀਮਤੀ ਗਿੰਨੀ ਦੁਗਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਬੂਥਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਸ. ਅੰਗਰੇਜ ਸਿੰਘ ਨੇ ਮਾਪੇ ਅਧਿਆਪਕ ਮਿਲਣੀ ਵਿੱਚ…

Read More

ਸਿਸਵਾਂ ਦੇ ਭੈਰੋਂ ਮੰਦਰ ਦੇ ਸਲਾਨਾ ਮੇਲੇ  ਮੌਕੇ ਜੀਤੀ ਪਡਿਆਲਾ ਨੇ ਭਰੀ ਹਾਜ਼ਰੀ

ਚੰਡੀਗੜ੍ਹ 1 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ‘ਚ ਵਸਦੇ ਪਿੰਡ ਸਿਸਵਾਂ ਵਿਖੇ ਸਥਿਤ ਪਵਿੱਤਰ ਲਾਲ ਭੈਰੋਂ ਮੰਦਰ ਵਿੱਚ ਸਲਾਨਾ ਮੇਲੇ ਦਾ ਆਯੋਜਨ ਵੱਡੀ ਧੂਮਧਾਮ ਅਤੇ ਸ਼ਰਧਾ ਨਾਲ ਕੀਤਾ ਗਿਆ। ਇਸ ਧਾਰਮਿਕ ਮੌਕੇ ‘ਤੇ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।…

Read More

ਬੇਦਰਦ/ ਰਾਜਨ ਸ਼ਰਮਾ ਕੁਰਾਲੀ

ਬੇਦਰਦ ਕੁਝ ਰੁੱਖ ਲਗਾਏ ਕੁਝ ਪਾਣੀ ਪਾ ਕੀਤੇ ਵੱਡੇ ਜਿਸਨੇ ਕੁਝ ਪਾ ਰੂੜੀ ਵੱਡੇ ਕੀਤੇ ਕੁਝ ਨੂੰ ਅੱਗ ਲਪਟਾਂ ਵਿੱਚੋਂ ਬਚਾਇਆ ਜਿਸਨੇ। ਕੁਝ ਸੜਕ ਕਿਨਾਰੇ ਕੁਝ ਲਗਾਏ ਵਿੱਚ ਸਮਸ਼ਾਨ ਕੁਝ ਹਸਪਤਾਲ ਕੁਝ ਲਗਵਾਏ ਅਮੇੈਰਿਕਾ-ਕੈਨੇਡਾ ਭੇਜ ਪਰਵਾਨੇ। ਇਕ ਦਿਨ ਚੱਲੀ ਹਨ੍ਹੇਰੀ ਰੁੱਖ ਡਿੱਗਾ ਸ਼ਮਸ਼ਾਨ ਵਾਲਾ ਜਿਹੜਾ ਸੀ ਉਸ ਨੇ ਲਗਾਇਆ। ਸ਼ਾਹਾਂ ਦੀ ਪੂੰਜੀ ਖ਼ਤਮ ਹੋਈ ਜਿਸ ਨੇ…

Read More

ਪੰਜਾਬ ਯੂਨੀਵਰਸਿਟੀ ਦੇ ਨਾਂ ਵਿਚ ਤਬਦੀਲੀ ਬਰਦਾਸ਼ਤ ਨਹੀਂ – ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੁੱਧ ਸਾਜਿਸ਼ ਭਰਪੂਰ ਚਾਲ ਦੱਸਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ…

Read More

ਲਹਿੰਦੇ ਪੰਜਾਬ ਤੋਂ ਛਪਦੇ ਪੰਜਾਬੀ ਦੇ ਬਾਲ ਰਸਾਲੇ “ਪੁਖੇਰੂ” ਦੇ ਸੰਪਾਦਕ ਜਨਾਬ ਅਸ਼ਰਫ਼ ਸੁਹੇਲ ਦਾ ਸਨਮਾਨ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਲਹਿੰਦੇ ਪੰਜਾਬ ਤੋਂ ਪਹੁੰਚੇ ਪੰਜਾਬੀ ਲੇਖਕ ਜਨਾਬ ਅਸ਼ਰਫ਼ ਸੁਹੇਲ ਦਾ ਪੰਜਾਬੀ ਸੱਥ ਪਰਥ ਵੱਲੋਂ ਮਾਨ-ਸਨਮਾਨ ਕੀਤਾ ਗਿਆ। ਅਸ਼ਰਫ ਸੁਹੇਲ ਪਿਛਲੇ ਤੀਹ ਸਾਲਾਂ ਤੋਂ ਪੰਜਾਬੀ ਦਾ ਬਾਲ ਰਸਾਲਾ “ਪੁਖੇਰੂ” ਛਾਪ ਰਹੇ ਹਨ ਜੋ ਕਿ ਪਾਕਿਸਤਾਨ ਵਿੱਚ ਛਪਣ ਵਾਲ਼ਾ ਪੰਜਾਬੀ ਦਾ ਇੱਕੋ ਇੱਕ…

Read More

ਦੁੱਲੂਆਂ ਖੱਦਰੀ ਵਿਖੇ ਪੰਜ ਪੀਰਾਂ ਦਾ ਸਲਾਨਾ ਮੇਲਾ 5 ਜੂਨ ਨੂੰ

ਚੰਡੀਗੜ੍ਹ 31 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਦੁੱਲੂਆਂ ਖੱਦਰੀ (ਨਿਊ ਚੰਡੀਗੜ੍ਹ) ਵਿਖੇ ਪੀਰਾਂ ਦੀ ਦਰਗਾਹ ‘ਤੇ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਵਾਰ 5 ਜੂਨ ਨੂੰ ਕਰਵਾਇਆ ਜਾਵੇਗਾ। ਇਸ ਮੇਲੇ ਦਾ ਪੋਸਟਰ ਰਿਲੀਜ਼ ਕਰਦਿਆਂ ਸੋਨੂੰ ਦੁੱਲੂਆਂ, ਕਸ਼ਮੀਰ ਸਿੰਘ ਟਿੰਕੂ (ਮੁੱਖ ਸੇਵਾਦਾਰ ਦਰਗਾਹ) ਸਰਪੰਚ ਹਰਜਿੰਦਰ ਸਿੰਘ ਦੁੱਲੂਆਂ ਗੁਰਵਿੰਦਰ ਸਿੰਘ ਨਗਲੀਆ, ਜਸਵਿੰਦਰ…

Read More