ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਜਾਂਚ ਮੁਤਾਬਕ ਫਰਾਰ ਮੁਲਜ਼ਮ ਜੋਧਬੀਰ ਜੋਧਾ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਜੋਧਾ ਨੂੰ ਫੜਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ…