Breaking

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ…

Read More

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ…

Read More

ਗੁਰਿੰਦਰ ਖ਼ਿਜ਼ਰਾਬਾਦ ਨੇ ਕੀਤੀ ਮੈਂਬਰ ਪਾਰਲੀਮੈਂਟ ਕੰਗ ਨਾਲ ਮੁਲਾਕਾਤ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਤੇ ਪਿੰਡ ਖਿਜਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰਦਿਆਂ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਤੇਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ…

Read More

ਫਤਿਹਪੁਰ ਦੀ ਪੰਚਾਇਤ ਨੇ ਲਾਏ ਚੇਤਾਵਨੀ ਬੋਰਡ

ਚੰਡੀਗੜ੍ਹ 26 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਤਿਹਪੁਰ (ਸਿਆਲਬਾ) ਦੀ ਗਰਾਮ ਪੰਚਾਇਤ ਨੇ ਨਸ਼ਿਆ ਵਿਰੁੱਧ ਪੰਜਾਬ ਸਰਕਾਰ ਦੀ ਵਿੱਢੀ ਜੰਗ (ਯੁੱਧ ਨਸ਼ਿਆ ਵਿਰੁੱਧ) ਮਹਿੰਮ ‘ਚ ਹਿੱਸਾ ਪਾਉਂਦਿਆ ਪਿੰਡ ਦੇ ਐਂਟਰੀ ਪੁਆਇੰਟਾਂ ਤੇ ਚੇਤਾਵਨੀ ਬੋਰਡ ਲਾਏ ਹਨ ਕਿ ਪਿੰਡ  ਫਤਿਹਪੁਰ ਦੀ ਹੱਦ ਅੰਦਰ ਕਿਸੇ ਵੀ ਪ੍ਰਕਾਰ ਦਾ ਨਸ਼ੀਲਾ ਪਦਾਰਥ ਵੇਚਦਾ…

Read More

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ

ਰਾਮਗੜ੍ਹੀਆ ਭਾਈਚਾਰੇ ਦੀ ਸਿਆਣਪ, ਸਮਰਪਣ ਅਤੇ ਭਾਈਚਾਰਕ ਸਾਂਝ ਦੇ ਜਜ਼ਬੇ ਨੂੰ ਸਲਾਮ: ਬਲਬੀਰ ਸਿੰਘ ਸਿੱਧੂ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜਿਕ ਹਿੱਤਾਂ ਦੀ ਰੱਖਿਆ ਕਰਨ ਲਈ ਅਸੀਂ ਇੱਕਜੁਟ ਹੋ ਕੇ ਕੰਮ ਕਰਾਂਗੇ: ਸਾਬਕਾ ਸਿਹਤ ਮੰਤਰੀ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ: ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ…

Read More

ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਨੂੰ ਅਰਵਿੰਦ…

Read More

ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਨਵੇਂ ਪੰਜਾਬੀ ਗੀਤ ਦਾ ਟਰੈਕ ਪੋਸਟਰ ਹੋਇਆ ਰਲੀਜ਼ – ਭੁਪਿੰਦਰ ਸਿੰਘ ਮਟੌਰੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਚੰਡੀਗੜ੍ਹ ਦੇ ਸੈਕਟਰ 42 ਦੀ ਝੀਲ ਦੇ ਨੇੜੇ ਪਾਰਕ ਦੇ ਓਪਨ ਥੀਏਟਰ ਵਿੱਚ ਪੰਜਾਬੀ ਕਲਾ ਕੇਂਦਰ ਅਤੇ ਚੰਨੀ ਸਭਿਆਚਾਰਕ ਮੰਚ ਦੇ ਕਲਾਕਾਰਾਂ ਵੱਲੋਂ ਸਾਂਝੇ ਤੌਰ ‘ਤੇ ਉੱਘੇ ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਗੀਤ ਦੇ ਟਰੈਕ ਦਾ ਪੋਸਟਰ ਸੂਝਵਾਨ ਸਰੋਤਿਆਂ ਦੀ ਭਰਵੀਂ ਹਾਜ਼ਰੀ ਵਿੱਚ ਰਲੀਜ਼ ਕੀਤਾ…

Read More

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ…

Read More

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਦੇਸ਼ ਭਰ ਵਿੱਚ ਪੰਜਾਬ ਦੀ ਵਿਲੱਖਣ ਪਹਿਲਕਦਮੀ ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਇਸ ਸਾਲ 135 ਕਰੋੜ ਰੁਪਏ ਰੱਖੇ ਸਰਪੰਚਾਂ ਨੂੰ ਮਹੀਨਾਵਾਰ ਮਾਣ ਭੱਤਾ ਦੇਣ ਲਈ 31.70 ਕਰੋੜ ਰੁਪਏ ਸਾਲਾਨਾ ਖਰਚੇ ਜਾਣਗੇ ਸਰਪੰਚਾਂ ਦੇ ਮਾਣ ਭੱਤੇ ਵਿੱਚ ਪਿਛਲੀ ਵਾਰ ਨਾਲੋਂ 67 ਫੀਸਦੀ ਦਾ ਵਾਧਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤ ਪਿੰਡ ਨੂੰ ਮਿਲੇਗਾ…

Read More

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਸੀਐਸਆਈਆਰ – ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ਜਲੰਧਰ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਚਮੜਾ ਉਦਯੋਗ ਦੇ ਟੈਨਰਾਂ ਅਤੇ ਤਕਨੀਕੀ ਸਟਾਫ਼ ਨੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮੁੱਖ ਮਹਿਮਾਨ, ਪੰਜਾਬ ਲੈਦਰ…

Read More