ਗੋਚਰ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ
ਚੰਡੀਗੜ੍ਹ 24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਗੋਚਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ 16 ਟੀਮਾਂ ਨੇ ਭਾਗ ਲਿਆ। ਸੈਮੀਫਾਈਨਲ ਮੈਚ ਲਈ ਤਖਤਗੜ੍ਹ, ਗੋਚਰ, ਪੜਛ ਅਤੇ ਮਾਜਰਾ ਦੀਆ ਟੀਮਾਂ ਪੁੱਜੀਆ ਅਤੇ ਫਾਈਨਲ ਮੈਚ ਗੋਚਰ ਅਤੇ ਤਖਤਗੜ੍ਹ ਦੀਆ ਟੀਮਾਂ ਵਿਚਕਾਰ ਹੋਇਆ, ਜਿਸ ਵਿੱਚ…