ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
ਗ੍ਰਿਫ਼ਤਾਰ ਕੀਤਾ ਦੋਸ਼ੀ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ,…