ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਵਿਭੂਤੀ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਅਮਿਤ ਮੰਟੂ ਪਹੁੰਚੇ ਵੱਖ ਵੱਖ ਸਕੂਲਾਂ ਅੰਦਰ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ ਸਰਕਾਰ ਦਾ ਇੱਕ ਹੀ ਉਦੇਸ ਵਧੀਆ ਸਿਹਤ ਸੇਵਾਵਾਂ ਅਤੇ ਗੁਣਬੱਤਾ ਵਾਲੀ ਸਿੱਖਿਆ ਪ੍ਰਣਾਲੀ-ਸ੍ਰੀ ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ…