ਯੂ.ਟੀ. ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਵਲੋਂ ਪਹਿਲਗਾਮ ਘਟਨਾ ਦੀ ਨਿਖੇਧੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਅੱਜ ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੈਰੀਅਰ ਗਾਇਡੈਂਸ ਸੈਂਟਰ, ਐਰੋ ਸਿਟੀ ਬਲਾਕ-ਈ, ਮੁਹਾਲੀ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸੇਵਾ ਮੁਕਤ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾ ਜਥੇਬੰਦੀ…