ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ ਚੰਡੀਗੜ੍ਹ/ਅੰਮ੍ਰਿਤਸਰ (ਸੁਰ…