Breaking

ਆਮ ਆਦਮੀ ਪਾਰਟੀ ਦੀ ਸਰਕਾਰ ਐਸ ਸੀ ਵਰਗ ਦੀ ਭਲਾਈ ਯੋਜਨਾਵਾਂ ‘ਤੇ ਖਰਚ ਕੀਤੀ ਗਈ ਰਕਮ ਬਾਰੇ ਜਨਤਕ ਤੌਰ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਪਰਮਜੀਤ ਕੈਂਥ ਨੇ ਕੀਤੀ ਜ਼ੋਰਦਾਰ ਮੰਗ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀ ਪਰਿਵਾਰਾਂ ਦੀ ਭਲਾਈ ਲਈ ਕੋਈ ਸਾਰਥਕ ਯੋਜਨਾ ਨਹੀਂ ਲੈ ਕੇ ਆਈ ਹੈ, ਜੋ ਕਿ ਪੰਜਾਬ ਦੀ ਆਬਾਦੀ ਦਾ ਇੱਕ ਤਿਹਾਈ ਤੋਂ ਵੱਧ ਹਿੱਸਾ ਹਨ। ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ ਪ੍ਰਧਾਨ…

Read More

ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ- ਰਾਜਪਾਲ  ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ  27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ)): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ-ਪੈਗੰਬਰਾਂ ਅਤੇ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰਾਂ ਅਤੇ ਵੀਰਾਂ ਦੀ ਧਰਤੀ ਤੋਂ…

Read More

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ…

Read More

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ…

Read More

ਸੈਣੀ ਮਾਜਰਾ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 26 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਆਰੰਭੀ ਦਾਖਲਾ ਮੁਹਿੰਮ 2025 ਦਾ ਆਗਾਜ਼ ਅੱਜ ਸੈਣੀ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਹੋਇਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਸ੍ਰੀਮਤੀ ਯਸੂ਼ਮਤੀ, ਪ੍ਰਿੰਸੀਪਲ ਰੁਪਾਲੀ ਸੂਦ, ਬਲਾਕ ਪ੍ਰਾਇਮਰੀ ਸਿੱਖਿਆ…

Read More

ਹੋਮੀ ਭਾਭਾ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਐੱਮਓਯੂ ਸਾਈਨ

ਚੰਡੀਗਡ਼੍ਹ, 26 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪੰਜਾਬ ਨੇ ਅਕਾਦਮਿਕ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਮੰਡੀ ਨਾਲ ਇਕ ਸਮਝੌਤਾ ਪੱਤਰ (MoU) ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ‘ਤੇ ਹੋਮੀ ਭਾਭਾ ਕੈਂਸਰ…

Read More

ਸ਼ਹੀਦ ਭਗਤ ਸਿੰਘ ਨੂੰ ਆਸਟ੍ਰੇਲੀਆ ਵਿਚ ਯਾਦ ਕੀਤਾ ਗਿਆ

ਇੰਡੇ-ਔਸ ਸੀਨੀਅਰ ਸਿਟੀਜ਼ਨ ਕਲੱਬ ਇੰਨਕਾਰਪੋਰੇਟਡ,  ਟਰੁਗਨੀਨਾ ਦੇ ਮੈਂਬਰਾਂ ਨੇ ਆਪਣੀ ਹਫਤਾਵਾਰੀ ਇਕੱਤਰਤਾ ਵਿਚ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕਲੱਬ ਦੀ ਉਪ ਪ੍ਰਧਾਨ ਬਿਮਲਾ ਦੇਵੀ ਨੇ ਸਭ ਦੇ ਭਲੇ ਲਈ ਪ੍ਰਾਰਥਨਾ ਗਾ ਕੇ ਸੁਣਾਈ। ਜਨਰਲ ਸਕੱਤਰ ਦਇਆ ਸਿੰਘ ਨੇ ਭਗਤ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼ਰਧਾਂਜਲੀ…

Read More

8000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 25 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ…

Read More

ਵਿਸ਼ਵ ਟੀ. ਬੀ. ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ 

ਚੰਡੀਗੜ੍ਹ 25 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੀ.ਐਚ.ਸੀ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਅਲਕਜੋਤ ਕੌਰ ਦੀ ਅਗਵਾਈ ਹੇਠ ਵਿਸ਼ਵ ਟੀਵੀ ਦਿਵਸ ਮਨਾਇਆ ਗਿਆ ਅਤੇ ਰੈਲੀ ਕੱਢੀ ਗਈ। ਓਹਨਾ ਨੇ ਦਸਿਆ ਕਿ ਦੋ ਹਫਤੇ ਤੋਂ ਲੰਬੀ ਖਾਂਸੀ, ਤੇਜ਼ ਬੁਖਾਰ ਅਤੇ ਭਾਰ ਘਟਣ ਵਰਗੇ ਲੱਛਣ ਹੋਣ ਤਾਂ ਟੀਬੀ ਟੈਸਟ ਜਰੂਰ ਕਰਾਇਆ ਜਾਏ। ਟੀਬੀ ਦੀ ਜਾਂਚ…

Read More

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਪ੍ਰਿੰ: ਬਹਾਦਰ ਸਿੰਘ ਗੋਸਲ ਨੂੰ ਸਾਹਿਤਕ ਖੇਤਰ ਵਿੱਚ ਪਾਏ ਯੋਗਦਾਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਨ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੇ ਵਿਦਿਆਰਥੀ ਵੀ ਰਹੇ ਹਨ, ਨੇ ਕਿਹਾ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਗੋਸਲ ਸਾਹਿਬ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ…

Read More