Breaking

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ…

Read More

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਪੰਜਾਬ ਦੇ…

Read More

ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ…

Read More

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਦੀ ਰਹਿੰਦ-ਖੂੰਹਦ ਪੰਜਾਬ ਦੇ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਜਨਤਕ ਸਿਹਤ ਲਈ ਵੀ ਬਣੀ ਗੰਭੀਰ ਖ਼ਤਰਾ: ਹਰਜੋਤ ਸਿੰਘ ਬੈਂਸ ਬੈਂਸ ਨੇ ਇਸ ਗੰਭੀਰ ਮੁੱਦੇ ਦੇ ਹੱਲ ਲਈ ਐਨ.ਜੀ.ਟੀ. ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਤੁਰੰਤ ਦਖ਼ਲ ਦੇਣ ਲਈ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ:…

Read More

ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦਾ ਲਿਆ ਜਾਇਜ਼ਾ ਤੇਲ/ਗੈਸ ਯੂਨਿਟਾਂ ਦੀ ਸੁਰੱਖਿਆ ਵਧਾਉਣ ਲਈ ਵਿਸ਼ੇਸ਼ ਮੌਕ ਡਰਿੱਲ ਕਰਨ  ‘ਤੇ ਦਿੱਤਾ ਜ਼ੋਰ ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ ਚੰਡੀਗੜ (ਸੁਰ…

Read More

ਚਰਚਿਤ ਗੀਤਕਾਰ ਦਰਸ਼ਨ ਤਿਉਣਾ ਦੀ ਕਿਤਾਬ ‘ਲੱਪ ਕੁ ਹਾਸੇ ਗਿੱਠ ਕੁ ਰੋਸੇ’ ਦਾ ਲੋਕ ਅਰਪਣ ਅਤੇ ਵਿਚਾਰ ਸਮਾਗਮ 22 ਮਾਰਚ ਨੂੰ -ਪਰਮਜੀਤ ਕੌਰ ਪਰਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਸਾਹਿਤ ਵਿਗਿਆਨ ਕੇਂਦਰ ਵੱਲੋਂ ਟੀ.ਐਸ. ਸੈਂਟਰ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਚਰਚਿਤ ਗੀਤਕਾਰ ਦਰਸ਼ਨ ਤਿਉਣਾ ਦੀ ਕਿਤਾਬ ‘ਲੱਪ ਕੁ ਹਾਸੇ ਗਿੱਠ ਕੁ ਰੋਸੇ’ ਦਾ ਲੋਕ ਅਰਪਣ ਅਤੇ ਵਿਚਾਰ ਸਮਾਗਮ 22 ਮਾਰਚ, 2025, ਦਿਨ ਸ਼ਨੀਵਾਰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ…

Read More

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ  ਪ੍ਰੋਗਰਾਮ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋਇਆ ਸੰਪਨ

ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪਿਛਲੇ ਸੋਮਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ, ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਕਰਾਇਆ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਅਦਬੀ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਡਾ . ਦਲਬੀਰ ਸਿੰਘ ਕਥੂਰੀਆ, ਡਾ . ਸੁਰਿੰਦਰਜੀਤ…

Read More

ਆਓ ! ਘਰੇਲੂ ਚਿੜੀਆਂ ਦੀ ਸੰਭਾਲ਼ ਲਈ ਹੰਭਲਾ ਮਾਰੀਏ – ਸਤਵਿੰਦਰ ਸਿੰਤ ਮੜੌਲਵੀ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ‘ਹਰੇਕ ਸਾਲ 20 ਮਾਰਚ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਣ ਵਾਲਾ “ਵਿਸ਼ਵ ਚਿੜੀ ਦਿਵਸ” ਸਾਨੂੰ ਘਰੇਲੂ ਚਿੜੀਆਂ ਦੇ ਜੀਵਨ ਬਾਰੇ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ।’ ਇਸ ਸਬੰਧੀ ਗੱਲਬਾਤ ਕਰਦਿਆਂ ਸਟੇਟ ਐਵਾਰਡੀ ਅਧਿਆਪਕ ਅਤੇ ਲੇਖਕ ਸਤਵਿੰਦਰ ਸਿੰਘ ਮੜੌਲਵੀ ਨੇ ਦੱਸਿਆ ਕਿ ਘਰੇਲੂ ਚਿੜੀਆਂ ਕਿਸੇ ਸਮੇਂ ਹਰੇਕ ਘਰ…

Read More

ਗੁਰਦੁਆਰਾ ਭੈਰੋ ਮਾਜਰਾ ਵਿਖੇ ਟਰੱਸਟ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਿੱਚ ਕੁਝ ਲੋਕਾਂ ਵੱਲੋਂ ਵਿਘਨ ਪਾਉਣ ਦੀ ਕੋਸ਼ਿਸ਼ – ਟਰੱਸਟ ਮੈਂਬਰ ਕੁਰਾਲੀ

ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਭੈਰੋ ਮਾਜਰਾ ਵਿਖੇ ਸੇਵਾ ਸੰਭਾਲ ਕਰ ਰਹੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਵਿਖੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ…

Read More

ਬੂਥਗੜ੍ਹ ਵਿਖੇ ਹੋਇਆ ਭਿਆਨਕ ਐਕਸੀਡੈਂਟ ਇੱਕ ਦੀ ਮੌਤ ਇੱਕ ਜ਼ਖਮੀ

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਸਵਾਂ ਰੋਡ ਦੇ ਪਿੰਡ ਬੂਥਗੜ੍ਹ ਵਿਖੇ ਬੀਤੀ ਰਾਤ ਇੱਕ ਭਿਆਨਕ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੂਥਗੜ੍ਹ ਦੇ ਨੌਜਵਾਨ ਸਿਸਵਾਂ ਰੋਡ ਤੋਂ ਜਦ ਆਪਣੇ ਘਰ ਵੱਲ ਨੂੰ ਜਾ ਰਹੇ ਸੀ ਤਾਂ…

Read More