Breaking

ਸਕੱਤਰੇਤ ਦੇ ਨਿੱਜੀ ਅਮਲੇ ਦੀਆਂ ਹੋਈਆਂ ਤਰੱਕੀਆਂ – ਮਲਕੀਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ ਨਿੱਜੀ ਅਮਲਾ ਕਾਡਰ ਦੇ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ, ਜਿਸ ਕਰਕੇ ਨਿੱਜੀ ਅਮਲੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਸਕੱਤਰੇਤ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਮਨਜੀਤ ਸਿੰਘ ਅਤੇ ਗੁਲਸ਼ਨ ਕੁਮਾਰ ਨੂੰ ਨਿੱਜੀ ਸਕੱਤਰ ਤੋਂ  ਸਕੱਤਰ/ਮੰਤਰੀ ਬਣਾਇਆ ਗਿਆ ਅਤੇ  ਹਰਜੀਤ ਕੌਰ,…

Read Full News

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ…

Read Full News

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਫਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ…

Read Full News

ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 07 ਮਈ: 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ…

Read Full News

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ. ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ…

Read Full News

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ…

Read Full News

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਇਸ ਵਰ੍ਹੇ 3 ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ…

Read Full News

ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ…

Read Full News

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਪਹਿਲ: ਮਹਿਲਾ ਸਸ਼ਕਤੀਕਰਨ ਅਤੇ ਰੰਗਲਾ ਪੰਜਾਬ ਵੱਲ ਅਹਿਮ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ…

Read Full News

ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ ‘ਪੋਹਲੀ ਦੇ ਫੁੱਲ ‘ਤੇ ਹੋਈ ਵਿਚਾਰ ਚਰਚਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਸਵਪਨ ਫਾਉਂਡੇਸ਼ਨ, ਪਟਿਆਲਾ (ਰਜਿ.) ਵੱਲੋਂ ਭਾਸ਼ਾ ਵਿਭਾਗ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਸਹਿਯੋਗ ਨਾਲ ਅੱਜ ਦਫ਼ਤਰ ਭਾਸ਼ਾ ਵਿਭਾਗ ਮੋਹਾਲੀ ਵਿਖੇ ਉੱਘੇ ਸ਼ਾਇਰ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ ‘ਪੋਹਲੀ ਦੇ ਫੁੱਲ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਜ਼ਿਲ੍ਹਾ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ…

Read Full News