Breaking

ਮਨੁ ਪੰਖੀ ਭਇਓ ਨਾਵਲ ਦਾ ਲੋਕ-ਅਰਪਣ ਤੇ ਵਿਚਾਰ ਚਰਚਾ 23 ਮਾਰਚ ਨੂੰ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਉੱਘੇ ਲੇਖਕ ਡਾ. ਮਨਮੋਹਨ ਦੇ ਨਵੇਂ ਨਾਵਲ ਮਨੁ ਪੰਖੀ ਭਇਓ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਮਿਤੀ 23 ਮਾਰਚ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।  ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਗੁਰਪਾਲ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜੰਗ ਬਹਾਦਰ ਗੋਇਲ ਸ਼ਾਮਲ ਹੋ ਰਹੇ ਹਨ। ਪ੍ਰਧਾਨਗੀ ਡਾ. ਸੁਰਿੰਦਰ ਕੁਮਾਰ ਦਵੇਸ਼ਵਰ ਕਰਨਗੇ, ਜਦਕਿ ਡਾ. ਮਨਜਿੰਦਰ ਸਿੰਘ ਮੁੱਖ ਬਾਲਾਰੇ…

Read More

ਭਗਵੰਤ ਮਾਨ ਨੇ ਬੜੀ ਬੇਸ਼ਰਮੀ ਨਾਲ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ – ਸਰਬਜੀਤ ਸਿੰਘ ਝਿੰਜਰ

ਲੁਧਿਆਣਾ ਉਪ ਚੋਣਾਂ ਵਿੱਚ ਹੋਣ ਵਾਲੀ ਹਾਰ ਦੇ ਡਰੋਂ, ‘ਆਪ’ ਜਾਣਬੁੱਝ ਕੇ ਕਿਸਾਨਾਂ ਅਤੇ ਵਪਾਰੀ ਭਾਈਚਾਰੇ ਵਿਚਕਾਰ ਦੁਸ਼ਮਣੀ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ – ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਮੁੱਖ ਮੰਤਰੀ ਭਾਜਪਾ ਦੀ ਭਾਸ਼ਾ ਬੋਲ ਰਹੇ ਹਨ, ਜੋਕਿ ਇਹ ਸੰਕੇਤ ਦੇ ਰਿਹਾ ਹੈ ਕਿ ਉਨ੍ਹਾਂ ਦੇ ਹੁਕਮ ਹੁਣ ਸਿੱਧੇ ਨਾਗਪੁਰ ਤੋਂ ਵੀ…

Read More

ਆਈ.ਪੀ.ਆਰ. ਮੰਤਰੀ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਅਤੇ ਆਈ.ਪੀ.ਆਰ.ਓ. ਦੇ ਪਿਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਏ.ਬੀ.ਪੀ. ਨਿਊਜ਼ ਦੇ ਸੀਨੀਅਰ ਪੱਤਰਕਾਰ ਸਚਿਨ ਸ਼ਰਮਾ ਦੀ ਮਾਤਾ ਸ੍ਰੀਮਤੀ ਸਰੋਜ ਕੁਮਾਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਸਰੋਜ ਕੁਮਾਰੀ (65) ਪਤਨੀ ਸਵਰਗੀ ਸ੍ਰੀ ਸੁਖਦੇਵ ਸ਼ਰਮਾ ਪਿਛਲੇ ਚਾਰ ਮਹੀਨਿਆਂ ਤੋਂ ਬਿਮਾਰ ਸਨ ਅਤੇ ਚੰਡੀਗੜ੍ਹ ਵਿੱਚ…

Read More

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

ਦਰਿਆਈ ਪਾਣੀਆਂ ਦੀ ਵੰਡ ਵਿੱਚ ਯਮਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ ਕੈਂਸਰ ਦੀ ਮਾਰ ਝੱਲ ਰਹੇ ਮਾਲਵਾ ਖੇਤਰ ਵਿੱਚ ਪੀਣ ਲਈ ਨਹਿਰੀ ਪਾਣੀ ਦਾ ਬੰਦੋਬਸਤ ਕੀਤਾ ਜਾਵੇ: ਮੀਤ ਹੇਅਰ ਅਟਲ ਭੂਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਅਤੇ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 1163 ਕਰੋੜ ਰੁਪਏ ਮੰਗੇ ਡੈਮਾਂ ਦੀ ਡੀ-ਸਿਲਟਿੰਗ…

Read More

‘ਯੁੱਧ ਨਸ਼ਿਆਂ ਵਿਰੁੱਧ’ 19ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ, 111 ਨਸ਼ਾ ਤਸਕਰ ਕਾਬੂ

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 74 ਐਫਆਈਆਰਜ਼ ਕੀਤੀਆਂ ਦਰਜ, 3.5 ਕਿਲੋਗ੍ਰਾਮ ਹੈਰੋਇਨ, 52 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 89 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 652 ਸ਼ੱਕੀ ਵਿਅਕਤੀਆਂ…

Read More

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ…

Read More

ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

12 ਮਾਲ ਅਧਿਕਾਰੀਆਂ, 10 ਪੁਲਿਸ ਮੁਲਾਜਮਾਂ ਸਮੇਤ 20 ਮੁਲਜ਼ਮ ਕੀਤੇ ਗ੍ਰਿਫ਼ਤਾਰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ…

Read More

10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ‘ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ਵਿੱਚ ਲਿਆ ਐਕਸ਼ਨ ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ, ਪੰਜਾਬ ਦੇ ਸਾਰੇ ਵਿਦਿਆਰਥੀਆਂ ਲਈ ਨਿਰਪੱਖ ਸਿੱਖਿਆ ਪ੍ਰਣਾਲੀ ਯਕੀਨੀ ਬਣਾ ਰਹੇ ਹਾਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ…

Read More

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 19 ਮਾਰਚ: ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ। ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ…

Read More

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ…

Read More