ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ
ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਦੇ ਮਾਈਨਿੰਗ…