Breaking

World IP Day: Celebrating and Safeguarding Creativity

Kapurthala (sursaanjh.com bureau), 30 April: Pushpa Gujral Science City celebrated World Intellectual Property Day by organizing a seminar on the theme “IP and Music: Feel the Beat of IP”, highlighting the crucial role intellectual property (IP) plays in nurturing creativity and innovation in the music industry. The event witnessed enthusiastic participation from around 200 students…

Read Full News

ਯੂ.ਟੀ. ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਵਲੋਂ ਪਹਿਲਗਾਮ ਘਟਨਾ ਦੀ ਨਿਖੇਧੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਅੱਜ ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੈਰੀਅਰ ਗਾਇਡੈਂਸ ਸੈਂਟਰ, ਐਰੋ ਸਿਟੀ ਬਲਾਕ-ਈ, ਮੁਹਾਲੀ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸੇਵਾ ਮੁਕਤ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾ ਜਥੇਬੰਦੀ…

Read Full News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ….

Read Full News

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਵੱਲੋਂ ਨਵੇਂ ਚੇਅਰਪਰਸਨ ਨੂੰ ਵਧਾਈ ਅਤੇ ਕਿਹਾ, ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ…

Read Full News

ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ…

Read Full News

ਪੰਜਾਬ-ਕੇਰਲਾ ਸਮਝੌਤੇ ਦੀ ਰਾਹ ਉਤੇ; ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

ਭਵਿੱਖੀ ਖੇਤੀ ਸੁਧਾਰਾਂ ਲਈ ਕੇਰਲਾ ਦੀ ਡਰੋਨ ਸੀਡਿੰਗ ਅਤੇ ਐਕੁਆਕਲਚਰ ‘ਤੇ ਪੰਜਾਬ ਦੀ ਨਜ਼ਰ ਚੰਡੀਗੜ੍ਹ/ ਕੋਟੱਯਾਮ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ…

Read Full News

ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ

ਅਸੀਂ ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਨੂੰ ਆਪਣੇ ਨਾਪਾਕ ਇਰਾਦਿਆਂ ’ਚ ਸਫਲ ਨਹੀਂ ਹੋਣ ਦੇਵਾਂਗੇ: ਮੁੱਖ ਮੰਤਰੀ   ਮੈਂ ਸੂਬੇ ਦੇ ਪਾਣੀਆਂ ਦੇ ਰਖਵਾਲਾ ਹਾਂ ਤੇ ਡਟ ਕੇ ਪਹਿਰਾ ਦੇਵਾਂਗਾ-ਮੁੱਖ ਮੰਤਰੀ ਨੇ ਵਚਨਬੱਧਤਾ ਦੁਹਰਾਈ   ਪੰਜਾਬ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29…

Read Full News

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਕੇ ਉਹਨਾਂ ‘ਤੇ ਕਸੀ ਨਕੇਲ; ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ੀਰੋ ਟਾਲਰੈਂਸ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ…

Read Full News

ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

“ਆਪ” ਪ੍ਰਧਾਨ ਵੱਲੋਂ ਨੌਜਵਾਨਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਭਗਵਾਨ ਸ਼੍ਰੀ ਪਰਸ਼ੂਰਾਮ ਧਰਮ, ਨਿਆਂ ਤੇ ਤਿਆਗ ਦੇ ਪ੍ਰਤੀਕ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ ‘ਤੇ ਰੱਖਣ ਦਾ ਐਲਾਨ ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 29…

Read Full News

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ; ਸਰਕਾਰ ਵੱਲੋਂ ਕੀਤਾ ਜਾਵੇਗਾ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ: ਸਿਹਤ ਮੰਤਰੀ ਬਲਬੀਰ ਸਿੰਘ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ…

Read Full News